ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਤਿੰਨ ਮੈਂਬਰ ਗ੍ਰਿਫਤਾਰ
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ, ਰਾਜਸਥਾਨ ਪੁਲਿਸ ਅਤੇ ਬਠਿੰਡਾ ਪੁਲਿਸ ਨੇ ਇੱਕ ਸਾਂਝੇ ਆਪਰੇਸ਼ਨ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ ਛੇ ਕਾਰਤੂਸ ਵੀ ਬਰਾਮਦ ਹੋਏ ਹਨ, ਜਿਨ੍ਹਾਂ ਵਿੱਚੋਂ ਦੋ ਮੁਲਜ਼ਮ ਬਠਿੰਡਾ ਤੋਂ ਫੜੇ ਗਏ ਹਨ। ਇਹ ਦੋਵੇਂ ਮੁਲਜ਼ਮ ਉਨ੍ਹਾਂ ਤਿੰਨ…
