ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ⋆ D5 News
ਸ਼੍ਰੋਮਣੀ ਅਕਾਲੀ ਦਲ ਵਿੱਚ ਫੁੱਟ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਾਂ ਨੇ ਪ੍ਰਧਾਨ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਸੁਖਬੀਰ ਬਾਦਲ ਨੇ ਐਲਾਨ ਕੀਤਾ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਜ਼ਰੂਰ ਹਾਜ਼ਰੀ ਭਰਨਗੇ। ਦੂਜੇ ਪਾਸੇ ਵਿਰੋਧੀ ਧੜੇ ਆਪਣੇ ਆਪ ਨੂੰ ਮਜ਼ਬੂਤ ਕਰ ਰਹੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ…
