ਹਾਈਵੇ ਨੂੰ ਕਿਵੇਂ ਬੰਦ ਕਰ ਸਕਦੀ ਹੈ ਹਰਿਆਣਾ ਸਰਕਾਰ? ਸੁਪਰੀਮ ਕੋਰਟ ਦਾ ਸਵਾਲ
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਹਰਿਆਣਾ ਸਰਕਾਰ ਨੂੰ ਸਵਾਲ ਕੀਤਾ ਕਿ ਉਹ ਹਾਈਵੇ ਨੂੰ ਕਿਵੇਂ ਬੰਦ ਕਰ ਸਕਦੀ ਹੈ। ਨਾਲ ਹੀ, ਅਦਾਲਤ ਨੇ ਰਾਜ ਸਰਕਾਰ ਨੂੰ ਅੰਬਾਲਾ ਨੇੜੇ ਸ਼ੰਭੂ ਸਰਹੱਦ ‘ਤੇ ਲਗਾਏ ਬੈਰੀਕੇਡਾਂ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਕਿਸਾਨਾਂ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ 13 ਫਰਵਰੀ ਤੋਂ ਸ਼ੰਭੂ ਸਰਹੱਦ ‘ਤੇ ਡੇਰੇ ਲਾਏ…
