ਭਾਰਤ ਨੇ ਪਹਿਲੇ ਟੀ-20 ਮੈਚ ‘ਚ ਇੰਗਲੈਂਡ ਨੂੰ 7 ਵਿਕਟਾਂ ਨਾਲ ਹਰਾਇਆ।
ਵਰੁਣ ਚੱਕਰਵਰਤੀ (3/23) ਸਭ ਤੋਂ ਸਫਲ ਭਾਰਤੀ ਗੇਂਦਬਾਜ਼ ਰਹੇ, ਜਦਕਿ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ (2/17), ਅਕਸ਼ਰ ਪਟੇਲ (2/22) ਅਤੇ ਹਾਰਦਿਕ ਪੰਡਯਾ (2/42) ਨੇ ਦੋ-ਦੋ ਵਿਕਟਾਂ ਲਈਆਂ। ਵਰੁਣ ਚੱਕਰਵਰਤੀ ਨੇ ਆਪਣੀ ਫ੍ਰੈਂਚਾਈਜ਼ੀ ਟੀਮ ਕੋਲਕਾਤਾ ਨਾਈਟ ਰਾਈਡਰਜ਼ ਦੇ ਵਿਹੜੇ ‘ਚ ਆਪਣੇ ਸਪਿਨ ਜਾਦੂ ਨਾਲ ਤਿੰਨ ਵਿਕਟਾਂ ਲਈਆਂ ਅਤੇ ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਨੇ ਤੂਫਾਨੀ ਅਰਧ ਸੈਂਕੜੇ ਦੀ…
