Category: Uncategorized
ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਵੱਖ-ਵੱਖ ਖੇਡਾਂ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ 30 ਅਕਤੂਬਰ ਨੂੰ
ਖੇਲੋ ਇੰਡੀਆ ਯੂਥ ਗੇਮਜ਼ ਲਈ ਸੂਬੇ ਦੀਆਂ ਟੀਮਾਂ ਦੀ ਚੋਣ ਲਈ ਖੇਡ ਵਿਭਾਗ ਪੰਜਾਬ ਵੱਲੋਂ ਵੱਖ-ਵੱਖ ਖੇਡਾਂ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ 30 ਅਕਤੂਬਰ 2021 ਨੂੰ ਸਵੇਰੇ 11 ਵਜੇ ਲਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਪਰਗਟ ਸਿੰਘ ਨੇ ਦੱਸਿਆ ਕਿ ਖੇਲੋ ਇੰਡੀਆ ਯੂਥ ਗੇਮਜ਼ ਅੰਡਰ 18 (ਲੜਕੇ ਤੇ ਲੜਕੀਆਂ) ਹਰਿਆਣਾ ਵਿਖੇ ਅਗਲੇ…
ਭਾਜਪਾ ‘ਚ ਸ਼ਾਮਲ ਹੋਏ ਚੰਦ ਸਿੰਘ ਚੱਠਾ ਦਾ ਕਿਸਾਨਾਂ ਨੇ ਕੀਤਾ ਵਿਰੋਧ, ਸਵਾਲਾਂ ਦੇ ਮੰਗੇ ਜਵਾਬ
ਸੰਗਰੂਰ ਦੇ ਪਿੰਡ ਚੱਠਾ ਨੰਨਹੇੜੀ ਵਿਚ ਕਿਸਾਨਾਂ ਨੇ ਹਾਲ ਹੀ ਵਿਚ ਭਾਜਪਾ ’ਚ ਸ਼ਾਮਲ ਹੋਏ ਚੰਦ ਸਿੰਘ ਚੱਠਾ ਦਾ ਜ਼ੋਰਦਾਰ ਵਿਰੋਧ ਕੀਤਾ। ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਭਾਜਪਾ ਖਿਲਾਫ਼ ਲੜਾਈ ਲੜ ਰਹੇ ਹਾਂ ਪਰ ਆਗੂ ਟਿਕਟ ਦੇ ਲਾਲਚ ਕਾਰਨ ਭਾਜਪਾ ਵਿਚ ਸ਼ਾਮਲ ਹੋਏ ਹਨ। ਦਰਅਸਲ ਭਾਜਪਾ ਆਗੂ ਚੰਦ ਸਿੰਘ…
Captain ਦੀ Press Conference ਦੌਰਾਨ ਸਿੱਧੂ ਨੇ ਕੀਤਾ ਕੈਪਟਨ ਤੇ ਪਲਟਵਾਰ
ਅਸੀਂ ਪੰਜਾਬ ਕਾਂਗਰਸ ਦੇ 78 ਵਿਧਾਇਕ ਕਦੇ ਸੋਚ ਵੀ ਨਹੀਂ ਸਕਦੇ ਸੀ ਕਿ ਸਾਨੂੰ ਕੈਪਟਨ ਅਮਰਿੰਦਰ ਸਿੰਘ ਦੇ ਰੂਪ ਵਿੱਚ ਪੰਜਾਬ ਦਾ ਉਹ ਮੁੱਖ ਮੰਤਰੀ ਮਿਲਿਆ ਸੀ ਜਿਸਦੀ ਲਗਾਮ ਈ.ਡੀ. ਦੇ ਸਿਕੰਜੇ ਰਾਹੀਂ ਬੀ.ਜੇ.ਪੀ. ਦੇ ਹੱਥਾਂ ਵਿੱਚ ਹੈ।… ਜਿਸਨੇ ਆਪਣਾ ਚੰਮ ਬਚਾਉਣ ਲਈ ਪੰਜਾਬ ਦੇ ਹਿੱਤ ਵੇਚ ਦਿੱਤੇ ! ਜੋ ਪੰਜਾਬ ਅੰਦਰ ਇਨਸਾਫ਼ ਅਤੇ ਵਿਕਾਸ…
ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਮੁਡ਼ ਪੰਜਾਬ ਦੌਰੇ ’ਤੇ, ਮਾਲਵਾ ਖਿੱਤੇ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਕਿਸਾਨਾਂ ਤੇ ਵਪਾਰੀਆਂ ਨਾਲ ਕਰਨਗੇ ਮੁਲਾਕਾਤ
ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਰ ਫਿਰ ਤੋਂ ਪੰਜਾਬ ਦੌਰੇ ’ਤੇ ਆ ਰਹੇ ਹਨ। ਉਨ੍ਹਾਂ ਦਾ ਇਹ ਦੌਰਾ 2 ਦਿਨ ਦਾ ਹੋਵੇਗਾ। ਕੇਜਰੀਵਾਲ ਦਾ ਇਹ ਦੌਰਾ 28 ਤੇ 29 ਅਕਤੂਬਰ ਦਾ ਹੈ। ਇਸ ਵਾਰ ਉਹ ਪੰਜਾਬ ਦੇ ਮਾਲਵਾ ਖਿੱਤੇ ਦੇ ਤਿੰਨ ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਇਹ ਜਾਣਕਾਰੀ ਪੰਜਾਬ ਮਾਮਲਿਆਂ…
ਪੰਜਾਬ ਵਜ਼ਾਰਤ ਵੱਲੋਂ 8 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫੈਸਲਾ
ਮੁੱਖ ਮੰਤਰੀ ਦਫ਼ਤਰ, ਪੰਜਾਬ ਤਿੰਨੇ ਕਾਲੇ ਖੇਤੀ ਕਾਨੂੰਨਾ ਤੇ ਬੀ.ਐਸ.ਐਫ ਦਾ ਅਧਿਕਾਰ ਖੇਤਰ 15 ਤੋਂ ਵਧਾ ਕੇ 50 ਕਿਲੋਮੀਟਰ ਕੀਤੇ ਜਾਣ ਦੀ ਮੁਖਲਾਫ਼ਤ `ਤੇ ਕੇਂਦਰਿਤ ਹੋਵੇਗਾ ਸੈਸ਼ਨ ਲੁਧਿਆਣਾ, 27 ਅਕਤੂਬਰ- ਅੰਤਰ-ਰਾਸ਼ਟਰੀ ਸਰਹੱਦ `ਤੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਦਾ ਅਧਿਕਾਰ ਖੇਤਰ 15 ਤੋਂ ਵਧਾਕੇ 50 ਕਿਲੋਮੀਟਰ ਕੀਤੇ ਜਾਣ ਦੇ ਕੇਂਦਰੀ ਫੈਸਲੇ ਖਿਲਾਫ ਅਤੇ ਤਿੰਨੋਂ ਕੇਂਦਰੀ ਕਾਲੇ…
ਕਈ ਜਥੇਬੰਦੀਆਂ ਦੀਆਂ ਮੰਗਾਂ ਦਾ ਮੂੰਹ ਸਿਰ ਨਹੀਂ ਹੁੰਦਾ, ਧਰਨੇ ਲਾ ਕੇ ਬੈਠ ਜਾਂਦੇ ਨੇ : ਚੰਨੀ
CM ਚੰਨੀ ਨੇ ਕਿਹਾ, ਧਰਨੇ ਦੇ ਕੇ ਮੰਗਾਂ ਮਨਵਾਉਣਾ ਇਕ ਪ੍ਰਵਿਰਤੀ ਬਣ ਗਈ ਲੁਧਿਆਣਾ, 27 ਅਕਤੂਬਰ : ਪੰਜਾਬ ਭਰ ਵਿੱਚ ਵੱਖ ਵੱਖ ਜਥੇਬੰਦੀਆਂ ਵੱਲੋਂ ਮੰਗਾਂ ਨੂੰ ਲੈ ਕੇ ਦਿੱਤੇ ਜਾ ਰਹੇ ਧਰਨਿਆਂ ਉਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਈ ਜਥੇਬੰਦੀਆਂ ਦੀਆਂ ਮੰਗਾਂ ਦਾ ਮੂੰਹ ਸਿਰ ਵੀ ਨਹੀਂ ਹੁੰਦਾ ਉਹ ਧਰਨੇ…
ਕੈਪਟਨ ਅਮਰਿੰਦਰ ਅਮਿਤ ਸ਼ਾਹ ਨਾਲ ਮਿਲ ਕੇ ਹੱਲ ਕੱਢਣਗੇ ਕਿਸਾਨ ਅੰਦੋਲਨ ਦੇ ਪਏ ਪੇਚੇ ਦਾ
ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਰਵਾਰ ਨੂੰ ਚੱਲ ਰਹੇ ਕਿਸਾਨ ਅੰਦੋਲਨ ਦੇ ਸੰਭਾਵੀ ਹੱਲ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਖੇਤੀ ਮਾਹਿਰਾਂ ਦੇ ਇੱਕ ਗੈਰ-ਸਿਆਸੀ ਵਫ਼ਦ ਦੀ ਅਗਵਾਈ ਕਰਨਗੇ। ਬੁੱਧਵਾਰ ਨੂੰ ਇੱਥੇ ਇਹ ਪ੍ਰਗਟਾਵਾ ਕਰਦਿਆਂ ਅਮਰਿੰਦਰ ਸਿੰਘ, ਜਿਨ੍ਹਾਂ ਨੇ ਭਾਜਪਾ ਸਮੇਤ ਪਾਰਟੀਆਂ ਨਾਲ ਸੀਟਾਂ ਦੀ ਵੰਡ…