ਹਸਪਤਾਲ ਵਿਚ 8 ਘੰਟੇ ਦੇ ਇੰਤਜ਼ਾਰ ਤੋਂ ਬਾਅਦ ਭਾਰਤੀ ਮੂਲ ਦੇ ਵਿਅਕਤੀ ਦੀ ਮੌਤ ਤੋਂ ਬਾਅਦ ਐਲੋਨ ਮਸਕ ਨੇ ਕੈਨੇਡੀਅਨ ਸਿਹਤ ਸੰਭਾਲ ਪ੍ਰਣਾਲੀ ਦੀ ਆਲੋਚਨਾ ਕੀਤੀ
ਮ੍ਰਿਤਕ ਦੀ ਪਤਨੀ ਦਾ ਇੱਕ ਵੀਡੀਓ ਹਾਲ ਹੀ ਵਿੱਚ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ, ਜਿਸ ਵਿੱਚ ਉਸਨੇ ਹਸਪਤਾਲ ਦੇ ਸਟਾਫ ਨੂੰ ਜਵਾਬਦੇਹ ਠਹਿਰਾਉਣ ਦੀ ਮੰਗ ਕੀਤੀ ਸੀ। ਅਮਰੀਕੀ ਅਰਬਪਤੀ ਐਲੋਨ ਮਸਕ ਨੇ ਉੱਤਰ ਪੱਛਮੀ ਕੈਨੇਡਾ ਦੇ ਅਲਬਰਟਾ ਸੂਬੇ ਦੀ ਰਾਜਧਾਨੀ ਐਡਮਿੰਟਨ ਦੇ ਗ੍ਰੇ ਨਨਸ ਹਸਪਤਾਲ ਵਿੱਚ ਡਾਕਟਰੀ ਦੇਖਭਾਲ ਲਈ ਅੱਠ ਘੰਟੇ ਤੋਂ ਵੱਧ ਉਡੀਕ…
