ਪਾਕਿਸਤਾਨ ਨੇ ਅਦਿਆਲਾ ਜੇਲ ‘ਚ ਇਮਰਾਨ ਖਾਨ ਨੂੰ ਮਿਲਣ ‘ਤੇ ਲੱਗੀ ਪਾਬੰਦੀ ਹਟਾ ਦਿੱਤੀ ਹੈ
ਇਮਰਾਨ ਖਾਨ ਦੀ ਪਾਰਟੀ ਵਲੋਂ 4 ਅਕਤੂਬਰ ਨੂੰ ਇਸਲਾਮਾਬਾਦ ‘ਚ ਉਨ੍ਹਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤੇ ਜਾਣ ਤੋਂ ਬਾਅਦ ਸਰਕਾਰ ਨੇ ਖਾਨ ਦੀਆਂ ਬੈਠਕਾਂ ‘ਤੇ ਪਾਬੰਦੀ ਲਗਾ ਦਿੱਤੀ ਸੀ। ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਜੋ ਕਿ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿੱਚ ਇੱਕ ਸਾਲ…
