ਲਾਹੌਰ ਨੂੰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਐਲਾਨਿਆ ਗਿਆ ਹੈ
ਪਾਕਿਸਤਾਨ ਦੇ ਲਾਹੌਰ ਨੂੰ ਸੋਮਵਾਰ ਨੂੰ 394 ਦੇ ਖਤਰਨਾਕ AQI ਨਾਲ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਐਲਾਨਿਆ ਗਿਆ। ਪੰਜਾਬ ਸੂਬੇ ਨੇ ਮੰਗਲਵਾਰ ਨੂੰ ਕਿਹਾ ਕਿ ਲਾਹੌਰ ‘ਚ ਖਤਰਨਾਕ ਸਥਿਤੀਆਂ ਦਾ ਸਾਹਮਣਾ ਕਰਨ ਤੋਂ ਬਾਅਦ ਧੂੰਏਂ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਉਸ ਨੇ ਨਕਲੀ ਮੀਂਹ ਦੀ ਯੋਜਨਾ ਬਣਾਈ ਹੈ। ਪਾਕਿਸਤਾਨ ਦੇ ਲਾਹੌਰ ਨੂੰ ਸੋਮਵਾਰ…
