ਚੰਡੀਗੜ੍ਹ: ਸੀਬੀਆਈ ਨਾਲ ਜੁੜੀ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੀਬੀਆਈ ਨੇ ਪੰਜਾਬ ਪੁਲਿਸ ਦੇ ਡੀਐਸਪੀ ਕੈਪਟਨ ਅਮਰੋਜ਼ ਸਿੰਘ ਅਤੇ ਉਨ੍ਹਾਂ ਦੇ ਰੀਡਰ ਨੂੰ ਦੋ ਸਾਲ ਪੁਰਾਣੇ ਰਿਸ਼ਵਤ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਹ ਵੀ ਖ਼ਬਰਾਂ ਹਨ ਕਿ ਡੀਐਸਪੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਸੀਬੀਆਈ ਨੇ ਤਿੰਨ ਦਿਨ ਦਾ ਰਿਮਾਂਡ ਵੀ ਹਾਸਲ ਕਰ ਲਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।