ਹੋਲੀ ਦਾ ਜਸ਼ਨ, CM ਮਾਨ ਨੇ ਟਵੀਟ ਕਰਕੇ ਪੰਜਾਬੀਆਂ ਨੂੰ ਦਿੱਤੀ ਵਧਾਈ

ਹੋਲੀ ਦਾ ਜਸ਼ਨ, CM ਮਾਨ ਨੇ ਟਵੀਟ ਕਰਕੇ ਪੰਜਾਬੀਆਂ ਨੂੰ ਦਿੱਤੀ ਵਧਾਈ

ਦੇਸ਼ ਭਰ ‘ਚ ਅੱਜ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਪੰਜਾਬ ਵਾਸੀਆਂ ਨੂੰ ਹੋਲੀ ਦੀ ਵਧਾਈ ਦਿੱਤੀ ਹੈ।

ਮੁੱਖ ਮੰਤਰੀ ਨੇ ਆਪਣੇ ਇਕ ਅਕਾਊਂਟ ਤੋਂ ਲਿਖਿਆ, ”ਰੰਗਾਂ ਦੇ ਤਿਉਹਾਰ ਹੋਲੀ ਦੀਆਂ ਤੁਹਾਨੂੰ ਸਾਰਿਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ… ਪ੍ਰਮਾਤਮਾ ਸਾਰਿਆਂ ਦੀ ਜ਼ਿੰਦਗੀ ਖੁਸ਼ੀਆਂ ਅਤੇ ਰੰਗਾਂ ਨਾਲ ਭਰੇ ਅਤੇ ਆਪਸੀ ਪਿਆਰ ਅਤੇ ਭਾਈਚਾਰੇ ਦੀ ਸ਼ਾਮ ਬਣੀ ਰਹੇ।

Leave a Reply

Your email address will not be published. Required fields are marked *