Site icon Geo Punjab

ਚੰਡੀਗੜ੍ਹ ਪੁਲਿਸ ਨੇ ਕਾਂਗਰਸੀ ਵਰਕਰਾਂ ਨੂੰ ਲਿਆ ਹਿਰਾਸਤ ‘ਚ

<p>ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ &&num;8216&semi;ਚ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨੇ ਹਰਿਆਣਾ ਭਾਜਪਾ ਦਫਤਰ ਦੇ ਬਾਹਰ ਧਰਨਾ ਦਿੱਤਾ। ਚੰਡੀਗੜ੍ਹ ਪੁਲਿਸ ਨੇ ਕਾਂਗਰਸੀ ਵਰਕਰਾਂ ਨੂੰ ਹਿਰਾਸਤ &&num;8216&semi;ਚ ਲਿਆ ਹੈ। ਇਸ ਮੌਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕੇਂਦਰ ਕਿਸਾਨਾਂ ਤੇ ਆਪਣੀ ਤਸ਼ੱਦਤ ਬੰਦ ਕਰੇ।<&sol;p>&NewLine;<p>ਕਿਸਾਨ ਆਪਣੀਆਂ ਮੰਗਾਂ ਨੂੰ ਲੈਕੇ ਧਰਨਾ ਦੇ ਰਹੇ ਹਨ ਜੋ ਕਿ ਉਨ੍ਹਾਂ ਦਾ ਹੱਕ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਾਡੇ ਨਾਲ ਧੱਕਾ ਕਰ ਰਿਹਾ ਹੈ&comma;ਅਸੀਂ ਮੰਗ ਕਰ ਰਹੇ ਹਾਂ ਕਿ ਹਰਿਆਣਾ ਦੇ ਗ੍ਰਹਿ ਮੰਤਰੀ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਹਰਿਆਣਾ ਸਾਡੇ ਪੰਜਾਬ ਵਿੱਚ ਆਕੇ ਕਿਸਾਨਾਂ &&num;8216&semi;ਤੇ ਡਰੋਨ ਰਾਹੀ ਬੰਬ ਸੁੱਟ ਰਿਹਾ ਹੈ ਗੋਲੀਆਂ ਚਲਾ ਰਹੇ ਹਨ।<&sol;p>&NewLine;<div class&equals;"td-post-content tagdiv-type">&NewLine;<p>Post DisclaimerOpinion&sol;facts in this article are author&bsol;’s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;<&sol;div>&NewLine;<footer>&NewLine;<div class&equals;"td-post-source-tags"><&sol;div>&NewLine;<&sol;footer>&NewLine;

Exit mobile version