ਪੰਜਾਬ ਵਿੱਚ ਮੌਸਮ ਦਾ ਰੂਪ ਲਗਾਤਾਰ ਬਦਲ ਰਿਹਾ ਹੈ। ਇਸ ਦੌਰਾਨ ਅੱਜ ਬਾਅਦ ਦੁਪਹਿਰ ਪੰਜਾਬ ਦੇ ਕਈ ਹਿੱਸਿਆਂ ਵਿੱਚ ਕਾਲੇ ਬੱਦਲ ਛਾ ਗਏ ਅਤੇ ਕਈ ਥਾਵਾਂ ’ਤੇ ਭਾਰੀ ਮੀਂਹ ਪਿਆ। ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ ਅਤੇ ਫ਼ਿਰੋਜ਼ਪੁਰ ਦੇ ਕਈ ਇਲਾਕਿਆਂ ਵਿੱਚ ਗੜੇਮਾਰੀ ਦੇ ਨਾਲ-ਨਾਲ ਮੀਂਹ ਵੀ ਪਿਆ ਹੈ। ਮੀਂਹ ਦੇ ਨਾਲ-ਨਾਲ ਤੂਫ਼ਾਨ ਅਤੇ ਤੇਜ਼ ਹਵਾਵਾਂ ਵੀ ਚੱਲ ਰਹੀਆਂ ਹਨ।ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।