Site icon Geo Punjab

CHD ਚ ਮੈਟਰੋ ਲਾਈਨ ਵਿਛਾਉਣ ਲਈ ਪ੍ਰਾਜੈਕਟ ਰੀਪੋਰਟ ਪੇਸ਼ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ ਵਿਚ ਮੈਟਰੋ ਲਾਈਨ ਵਿਛਾਉਣ ਲਈ ਰੇਲ ਇੰਡੀਆ ਟੈਕਨੀਕਲ ਐਂਡ ਇਕਨਾਮਿਕ ਸਰਵਿਸ  ਦੁਆਰਾ ਵਿਕਲਪਕ ਵਿਸ਼ਲੇਸ਼ਣ ਰਿਪੋਰਟ  ਅਤੇ ਵਿਸਤ੍ਰਿਤ ਪ੍ਰਾਜੈਕਟ ਰੀਪੋਰਟ ਪੇਸ਼ ਕੀਤੀ ਗਈ ਹੈ&comma;ਇਹ ਰੀਪੋਰਟ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਸਲਾਹਕਾਰ ਧਰਮਪਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਪੇਸ਼ ਕੀਤੀ ਗਈ&comma;ਇਸ ਵਿਚ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਅਤੇ ਹਰਿਆਣਾ ਸਰਕਾਰ ਦੇ ਅਧਿਕਾਰੀ ਵੀ ਮੌਜੂਦ ਸਨ&comma;ਮੀਟਿੰਗ ਦੌਰਾਨ ਚੰਡੀਗੜ੍ਹ ਵਿਚ ਬਣਨ ਵਾਲੇ ਮੈਟਰੋ ਪ੍ਰਾਜੈਕਟ ਬਾਰੇ ਵਿਸਥਾਰ ਵਿਚ ਚਰਚਾ ਕੀਤੀ ਗਈ।<br &sol;>&NewLine;ਹੁਣ ਦਸੰਬਰ 2023 ਤਕ ਅੰਤਿਮ ਰੀਪੋਰਟ ਤਿਆਰ ਕਰਨ ਦੇ ਹੁਕਮ ਦਿਤੇ ਗਏ ਹਨ&comma;ਤਿੰਨ ਸ਼ਹਿਰਾਂ ਚੰਡੀਗੜ੍ਹ&comma;ਮੁਹਾਲੀ ਅਤੇ ਪੰਚਕੂਲਾ ਵਿਚ ਬਣਨ ਵਾਲੀ ਮੈਟਰੋ ਲਾਈਨਾਂ  ਵਿਚ ਵੱਧ ਤੋਂ ਵੱਧ ਖੇਤਰ ਕਵਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ&comma;ਡਿਟੇਲ ਪ੍ਰਾਜੈਕਟ ਰਿਪੋਰਟ ਦੇ ਅਨੁਸਾਰ&comma;ਪਹਿਲੇ ਪੜਾਅ ਵਿਚ ਵਿਛਾਈ ਜਾਣ ਵਾਲੀ ਇਸ ਲਾਈਨ ਦੀ ਕੁੱਲ ਲੰਬਾਈ 79&period;5 ਕਿਲੋਮੀਟਰ ਹੈ।ਵਿਸਤ੍ਰਿਤ ਪ੍ਰਾਜੈਕਟ ਰੀਪੋਰਟ ਅਨੁਸਾਰ ਨਿਊ &ZeroWidthSpace;&ZeroWidthSpace;ਚੰਡੀਗੜ੍ਹ ਤੋਂ ਪੰਚਕੂਲਾ ਤਕ ਪਹਿਲੀ ਲਾਈਨ ਵਿਛਾਈ ਜਾਵੇਗੀ।<br &sol;>&NewLine;ਦੂਜੀ ਲਾਈਨ ਰੌਕ ਗਾਰਡਨ ਤੋਂ ਸੈਕਟਰ 17 ਦੇ ਬੱਸ ਸਟੈਂਡ ਤੋਂ ਜ਼ੀਰਕਪੁਰ ਬੱਸ ਸਟੈਂਡ ਤਕ&comma;ਤੀਜੀ ਲਾਈਨ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤਕ ਅਤੇ ਚੌਥੀ ਲਾਈਨ ਅਨਾਜ ਮੰਡੀ ਚੌਕ ਤੋਂ ਟਰਾਂਸਪੋਰਟ ਲਾਈਟ ਸੈਕਟਰ 26 ਤਕ ਵਿਛਾਈ ਜਾਵੇਗੀ&comma;ਚੰਡੀਗੜ੍ਹ  ਵਿਚ ਵਿਛਾਈ ਜਾਣ ਵਾਲੀ ਮੈਟਰੋ ਲਾਈਨ ਦੀ ਕੁੱਲ ਲਾਗਤ ਕਰੀਬ 13 ਹਜ਼ਾਰ ਕਰੋੜ ਰੁਪਏ ਦੱਸੀ ਜਾਂਦੀ ਹੈ&comma;ਇਸ ਦਾ 60 ਫ਼ੀ ਸਦੀ ਹਿੱਸਾ ਕੇਂਦਰ ਸਰਕਾਰ ਵਲੋਂ ਦਿਤਾ ਜਾਵੇਗਾ&comma;ਜਦਕਿ 40 ਫ਼ੀ ਸਦੀ ਚੰਡੀਗੜ੍ਹ&comma;ਹਰਿਆਣਾ ਅਤੇ ਪੰਜਾਬ ਵਲੋਂ ਦਿਤਾ ਜਾਵੇਗਾ&comma;ਡੀਪੀਆਰ ਤਿਆਰ ਕਰਨ ਲਈ ਹਰਿਆਣਾ ਅਤੇ ਪੰਜਾਬ ਵਲੋਂ ਪੈਸੇ ਦਿਤੇ ਗਏ ਹਨ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version