Site icon Geo Punjab

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਚੈਤਰ ਨਵਰਾਤਰੀ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਚੈਤਰ ਨਵਰਾਤਰੀ ਦੀ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਚੈਤਰ ਨਵਰਾਤਰੀ ਦੀ ਵਧਾਈ ਦਿੱਤੀ ਹੈ।ਉਨ੍ਹਾਂ ਨੇ ਲਿਖਿਆ ਚੈਤਰ ਨਵਰਾਤਰੀ ਦੀਆਂ ਸਾਰਿਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ, ਅਸੀਂ ਕਾਮਨਾ ਕਰਦੇ ਹਾਂ ਕਿ ਇਹ ਨਵਰਾਤਰੇ ਸਾਰਿਆਂ ਦੇ ਘਰਾਂ ‘ਚ ਤੰਦਰੁਸਤੀ, ਤਰੱਕੀ ਅਤੇ ਖੁਸ਼ਹਾਲੀ ਲੈ ਕੇ ਆਵੇ।


ਤੁਹਾਨੂੰ ਦੱਸ ਦੇਈਏ ਕਿ ਅੱਜ ਯਾਨੀ 9 ਅਪ੍ਰੈਲ ਤੋਂ ਚੈਤਰ ਨਵਰਾਤਰੀ ਸ਼ੁਰੂ ਹੋ ਗਈ ਹੈ, ਜੋ ਕਿ 17 ਅਪ੍ਰੈਲ ਨੂੰ ਖਤਮ ਹੋਵੇਗੀ। ਚੈਤਰਾ ਦੇ ਨਰਾਤਿਆਂ ਦੌਰਾਨ, ਸ਼ਰਧਾਲੂ ਮਾਤਾ ਦੇ ਮੰਦਰਾਂ ਵਿੱਚ ਮੱਥਾ ਟੇਕਦੇ ਹਨ ਅਤੇ ਆਸ਼ੀਰਵਾਦ ਲੈਂਦੇ ਹਨ ਅਤੇ ਵਰਤ ਰੱਖਦੇ ਹਨ।

Exit mobile version