Site icon Geo Punjab

CM ਕੇਜਰੀਵਾਲ ਦੀ ਜ਼ਮਾਨਤ ਦੇ ਫੈਸਲੇ ਦੀ ਸੁਣਵਾਈ 17 ਜੁਲਾਈ ਤੱਕ ਮੁਲਤਵੀ ⋆ D5 News

<p> <br &sol;>&NewLine;<&sol;p>&NewLine;<p>ਨਵੀਂ ਦਿੱਲੀ&colon; ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਸੀ&period;ਬੀ&period;ਆਈ&period; ਮਾਮਲੇ &&num;8216&semi;ਚ ਜ਼ਮਾਨਤ ਦੀ ਮੰਗ ਕਰਨ ਵਾਲੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ &&num;8216&semi;ਤੇ ਸੀ&period;ਬੀ&period;ਆਈ&period; ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ ਇਸ ਮਾਮਲੇ ਦੀ ਅਗਲੀ ਸੁਣਵਾਈ 17 ਜੁਲਾਈ ਨੂੰ ਹੋਵੇਗੀ।ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਸ ਮਾਮਲੇ &&num;8216&semi;ਚ ਕੇਂਦਰੀ ਜਾਂਚ ਬਿਊਰੋ ਨੇ 26 ਜੂਨ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਫਿਲਹਾਲ ਉਹ ਨਿਆਇਕ ਹਿਰਾਸਤ &&num;8216&semi;ਚ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version