CM ਭਗਵੰਤ ਮਾਨ ਦਾ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦਾ ਅਚਨਚੇਤ ਦੌਰਾ ⋆ D5 News


ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਜਿੰਦਰਾ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਦੇ ਅਚਨਚੇਤ ਦੌਰੇ ਦੌਰਾਨ ਹਸਪਤਾਲ ਪ੍ਰਸ਼ਾਸਨ ਵਿੱਚ ਹਾਹਾਕਾਰ ਮਚੀ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਮਰੀਜ਼ ਦਾ ਹਾਲ ਚਾਲ ਸੁਣਿਆ। ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਰਾਜਿੰਦਰਾ ਹਸਪਤਾਲ ਨੂੰ ਆਧੁਨਿਕ ਬਣਾਉਣ ਲਈ ਕੰਮ ਕਰ ਰਹੀ ਹੈ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *