Site icon Geo Punjab

CM ਭਗਵੰਤ ਮਾਨ ਨੇ ਟਵੀਟ ਕਰਕੇ ਨੀਰਜ ਚੋਪੜਾ ਨੂੰ ਦਿੱਤੀ ਵਧਾਈ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਭਾਰਤੀ ਅਥਲੀਟ ਨੀਰਜ ਚੋਪੜਾ ਨੇ ਇੱਕ ਵਾਰ ਫਿਰ ਇਤਿਹਾਸ ਰਚ ਦਿੱਤਾ ਹੈ। ਨੀਰਜ ਚੋਪੜਾ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦੇ ਜੈਵਲਿਨ ਥਰੋਅ ਈਵੈਂਟ &&num;8216&semi;ਚ 88&period;13 ਮੀਟਰ ਦੀ ਦੂਰੀ &&num;8216&semi;ਤੇ ਜੈਵਲਿਨ ਸੁੱਟ ਕੇ ਚਾਂਦੀ ਦਾ ਤਗਮਾ ਦੇਸ਼ ਦੀ ਝੋਲੀ &&num;8216&semi;ਚ ਪਾਇਆ ਹੈ। ਜੰਗ ਦਾ ਮੈਦਾਨ ਬਣਿਆ ਜੇਲ੍ਹ&comma; ਅੰਦਰ ਵਾਪਰੀ ਵੱਡੀ ਵਾਰਦਾਤ&excl; D5 Channel Punjabi ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੀਰਜ ਚੋਪੜਾ ਨੂੰ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ &&num;8216&semi;ਚ ਚਾਂਦੀ ਦਾ ਤਗਮਾ ਜਿੱਤਣ &&num;8216&semi;ਤੇ ਵਧਾਈ ਦਿੱਤੀ ਹੈ। …ਉੱਡਣਾ ਖੰਭਾਂ ਨਾਲ ਨਹੀਂ ਸਗੋਂ ਹਿੰਮਤ ਨਾਲ ਹੁੰਦਾ ਹੈ…ਭਵਿੱਖ ਲਈ ਸ਼ੁਭਕਾਮਨਾਵਾਂ”। ਨੀਰਜ ਚੋਪੜਾ ਨੂੰ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਜਿੱਤਣ ਲਈ ਵਧਾਈਆਂ&&num;8230&semi;ਉਡਾਣ ਖੰਭਾਂ ਨਹੀਂ ਸਗੋਂ ਹਿੰਮਤ ਹੈ&&num;8230&semi;ਭਵਿੱਖ ਲਈ ਸ਼ੁਭਕਾਮਨਾਵਾਂ pic&period;twitter&period;com&sol;GLpWMwsa5v — ਭਗਵੰਤ ਮਾਨ &lpar;&commat;BhagwantMann&rpar; ਜੁਲਾਈ 24&comma; 2022 ਪੋਸਟ ਬੇਦਾਅਵਾ ਇਸ ਲੇਖ ਵਿਚਲੇ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<&sol;p>&NewLine;<p>&Tab;<script async src&equals;"https&colon;&sol;&sol;platform&period;twitter&period;com&sol;widgets&period;js" charset&equals;"utf-8"><&sol;script><br &sol;>&NewLine;<br &sol;><&sol;p>&NewLine;

Exit mobile version