ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੋ ਸਾਲ ਪੁਰਾਣੇ ਇੱਕ ਮਾਮਲੇ ਵਿੱਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ ਹਨ। 2020 ‘ਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਭਗਵੰਤ ਮਾਨ ਸਮੇਤ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ‘ਤੇ ਮਾਮਲਾ ਦਰਜ ਹੋਇਆ ਸੀ। ਬਿਜਲੀ ਦੀਆਂ ਕੀਮਤਾਂ ਨੂੰ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
