Site icon Geo Punjab

CM ਮਾਨ ਦਾ ਵੱਡਾ ਐਲਾਨ, ਗੰਨੇ ਦਾ ਭਾਅ 360 ਤੋਂ 380 ਰੁਪਏ ਪ੍ਰਤੀ ਕੁਇੰਟਲ ਹੋਇਆ


ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਵਿੱਚ ਐਲਾਨ ਕੀਤਾ ਕਿ ਪਹਿਲਾਂ ਗੰਨੇ ਦਾ ਭਾਅ 360 ਰੁਪਏ ਪ੍ਰਤੀ ਕੁਇੰਟਲ ਸੀ, ਹੁਣ ਇਸ ਵਿੱਚ 20 ਰੁਪਏ ਦਾ ਵਾਧਾ ਕੀਤਾ ਗਿਆ ਹੈ। ਹੁਣ ਗੰਨਾ 380 ਰੁਪਏ ਪ੍ਰਤੀ ਕੁਇੰਟਲ ਵਿਕੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version