Site icon Geo Punjab

CM ਮਾਨ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਕੀਤੀ ਅਪੀਲ, ਸਰਕਾਰ ਦੇਵੇਗੀ 1500 ਰੁਪਏ ਪ੍ਰਤੀ ਏਕੜ


ਝੋਨੇ ਦੀ ਬਿਜਾਈ ਨੂੰ ਲੈ ਕੇ ਮਾਨ ਸਰਕਾਰ ਨੇ ਲਿਆ ਵੱਡਾ ਫੈਸਲਾ। ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੀ ਮਦਦ ਕਰੇਗੀ। ਪੰਜਾਬ ਸਰਕਾਰ ਨੇ ਇਹ ਅਹਿਮ ਫੈਸਲਾ ਲਿਆ ਹੈ ਕਿ ਜੇਕਰ ਕੋਈ ਵੀ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਦਾ ਹੈ ਤਾਂ ਉਸ ਨੂੰ 1000 ਰੁਪਏ ਦੇ ਹਿਸਾਬ ਨਾਲ 1500 ਪ੍ਰਤੀ ਏਕੜ।

ਇਸ ਦੇ ਨਾਲ ਹੀ ਦੱਸਣਯੋਗ ਹੈ ਕਿ ਕਿਸਾਨ ਇਹ ਬਿਜਾਈ 20 ਮਈ ਤੋਂ ਸ਼ੁਰੂ ਕਰ ਸਕਦੇ ਹਨ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਦੀ ਅਪੀਲ ਕੀਤੀ ਜੋ ਕਿ ਸਮੇਂ ਦੀ ਲੋੜ ਹੈ। ਬਿਜਾਈ ਕਿਸਾਨਾਂ ਲਈ ਲਾਹੇਵੰਦ ਹੈ।




Exit mobile version