Site icon Geo Punjab

CM ਮਾਨ ਨੇ ‘ਪਰਲ’ ਕੰਪਨੀ ਖਿਲਾਫ ਉੱਚ ਪੱਧਰੀ ਜਾਂਚ ਦੇ ਦਿੱਤੇ ਹੁਕਮ


ਇੱਕ ਹੋਰ ਵਾਅਦਾ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚਿੱਟ ਫੰਡ ਕੰਪਨੀ ‘ਪਰਲ’ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਸ੍ਰੀ ਮਾਨ ਨੇ ਦੇਰ ਰਾਤ ਟਵੀਟ ਕਰਕੇ ਇਸ ਗੱਲ ਦਾ ਪ੍ਰਗਟਾਵਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਚਿੱਟ ਫੰਡ ਕੰਪਨੀ ‘ਪਰਲ’ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ, ਜਿਸ ਨੇ ਪੰਜਾਬ ਦੇ ਲੋਕਾਂ ਦੀ ਮਿਹਨਤ ਦੀ ਕਮਾਈ ਨੂੰ ਕਥਿਤ ਤੌਰ ‘ਤੇ ਲੁੱਟ ਕੇ ਅਰਬਾਂ ਰੁਪਏ ਦੀ ਜਾਇਦਾਦ ਬਣਾਈ ਹੈ। ਇਸ ਸਬੰਧੀ ਵੇਰਵੇ ਜਲਦੀ ਹੀ ਜਨਤਕ ਕੀਤੇ ਜਾਣਗੇ।

ਇਹ ਵੀ ਪੜ੍ਹੋ ਪੰਜਾਬ ਦੇ ਵੱਡੇ ਲੀਡਰ ਖ਼ਤਰੇ ‘ਚ!



Exit mobile version