Site icon Geo Punjab

CM ਮਾਨ ਨੇ ਪੰਜਾਬ-ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਲਈ ਕੀਤਾ ਵੱਡਾ ਐਲਾਨ


ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ-ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ-ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਨੂੰ 5 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਮਾਨ ਨੇ ਐਲਾਨ ਕੀਤਾ ਕਿ ਗਰਾਂਟ 3 ਦਿਨਾਂ ਵਿੱਚ ਜਾਰੀ ਕਰ ਦਿੱਤੀ ਜਾਵੇਗੀ। ਚੰਡੀਗੜ੍ਹ ‘ਚ ਮਾਹੌਲ ਗਰਮ, ਪੁਲਿਸ ਲਾਠੀਚਾਰਜ ਕਰਨ ਨੂੰ ਤਿਆਰ, ਦੇਖੋ ਲਾਈਵ | ਡੀ 5 ਚੈਨਲ ਪੰਜਾਬੀ ਬਾਰ ਐਸੋਸੀਏਸ਼ਨ ਵੱਲੋਂ ਇੱਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਮੌਜੂਦ ਸਨ। ਇਸ ਮੌਕੇ ਹਾਜ਼ਰ ਬਾਰ ਐਸੋਸੀਏਸ਼ਨ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਸਰਕਾਰ ਹਾਈ ਕੋਰਟ ਦੇ ਹਰ ਫੈਸਲੇ ਨੂੰ ਗੰਭੀਰਤਾ ਨਾਲ ਲਵੇਗੀ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version