ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਸੀ.ਬੀ.ਆਈ. ਮਾਮਲੇ ‘ਚ ਜ਼ਮਾਨਤ ਦੀ ਮੰਗ ਕਰਨ ਵਾਲੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੀ.ਬੀ.ਆਈ. ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ ਇਸ ਮਾਮਲੇ ਦੀ ਅਗਲੀ ਸੁਣਵਾਈ 17 ਜੁਲਾਈ ਨੂੰ ਹੋਵੇਗੀ।ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਸ ਮਾਮਲੇ ‘ਚ ਕੇਂਦਰੀ ਜਾਂਚ ਬਿਊਰੋ ਨੇ 26 ਜੂਨ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਫਿਲਹਾਲ ਉਹ ਨਿਆਇਕ ਹਿਰਾਸਤ ‘ਚ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।