ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਸੰਗਰੂਰ ਸਥਿਤ ਆਪਣੀ ਰਿਹਾਇਸ਼ ‘ਤੇ ਪਹੁੰਚਣ ਵਾਲੇ ਹਨ। ਸੀਐਮ ਮਾਨ ਸਾਰਾ ਦਿਨ ਆਪਣੀ ਰਿਹਾਇਸ਼ ‘ਤੇ ਰਹਿਣਗੇ। ਭਲਕੇ ਸੰਗਰੂਰ ਵਿੱਚ ਇੱਕ ਸਾਈਕਲ ਰੈਲੀ ਕੀਤੀ ਜਾ ਰਹੀ ਹੈ ਜਿਸ ਨੂੰ ਮਾਨ ਵੱਲੋਂ ਹਰੀ ਝੰਡੀ ਦਿੱਤੀ ਜਾਵੇਗੀ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।