CM Bhagwant Mann and Giriraj Singh ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੂੰ ਮਨਰੇਗਾ ਤਹਿਤ ਦਿੱਤੀ ਜਾਣ ਵਾਲੀ ਦਿਹਾੜੀ ਵਧਾਉਣ ਲਈ ਪੱਤਰ ਲਿਖਿਆ ਹੈ। ਮੁੱਖ ਮੰਤਰੀ ਮਾਨ ਨੇ ਦਿਹਾੜੀ ਨੂੰ ਵਧਾ ਕੇ 381 ਰੁਪਏ ਕਰਨ ਦੀ ਮੰਗ ਕੀਤੀ ਹੈ। ਪੋਸਟ ਡਿਸਕਲੇਮਰ/ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।