CM ਭਗਵੰਤ ਮਾਨ ਨੇ ਖੁਦ ਪਹੁੰਚ ਕੇ ਟੋਲ ਪਲਾਜ਼ਾ ਬੰਦ ਕਰਵਾਇਆ, ਦੇਖੋ ਲਾਈਵ ⋆ D5 ਨਿਊਜ਼ |


ਹੁਸ਼ਿਆਰਪੁਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਹੁਸ਼ਿਆਰਪੁਰ ਵਿਖੇ ਲਾਚੋਵਾਲ ਟੋਲ ਪਲਾਜ਼ਾ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸੀਐਮ ਮਾਨ ਨੇ ਕਿਹਾ ਕਿ ਇਨ੍ਹਾਂ ਟੋਲ ਪਲਾਜ਼ਾ ਵਾਲਿਆਂ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। CM ਮਾਨ ਨੇ ਖੁਦ ਪਹੁੰਚ ਕੇ ਟੋਲ ਪਲਾਜ਼ਾ ਬੰਦ ਕਰਵਾਇਆ ||D5 Channel Punjabi #bhagwantmann #punjab #tollplaza #d5channelpunjabi https://t.co/Gbpkc80Z56 — D5 Channel Punjabi (@D5Punjabi) ਦਸੰਬਰ 15, 2022 ਇਸ ਲੇਖ ਵਿਚ ਬੇਦਾਅਵਾ ਪੋਸਟ ਕਰੋ/ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *