ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 25 ਅਗਸਤ ਦਿਨ ਵੀਰਵਾਰ ਨੂੰ ਹੋਣ ਜਾ ਰਹੀ ਹੈ।ਇਹ ਮੀਟਿੰਗ 25 ਅਗਸਤ ਨੂੰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਇਸ ਮੀਟਿੰਗ ਵਿੱਚ ਅਹਿਮ ਫੈਸਲੇ ਵੀ ਲਏ ਜਾ ਸਕਦੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
