Site icon Geo Punjab

CM ਭਗਵੰਤ ਮਾਨ ਪਹੁੰਚੇ ਬਾਬਾ ਫਰੀਦ ਯੂਨੀਵਰਸਿਟੀ, 250 ਨਰਸਿੰਗ ਸਟਾਫ ਨੂੰ ਦਿੱਤੇ ਨਿਯੁਕਤੀ ਪੱਤਰ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ਫਰੀਦਕੋਟ ਪਹੁੰਚੇ। ਇੱਥੇ ਉਨ੍ਹਾਂ ਨੇ ਬਾਬਾ ਫਰੀਦ ਯੂਨੀਵਰਸਿਟੀ ਦੇ 50 ਸਾਲ ਪੂਰੇ ਹੋਣ ‘ਤੇ ਆਯੋਜਿਤ ਪ੍ਰੋਗਰਾਮ ‘ਚ ਸ਼ਿਰਕਤ ਕੀਤੀ। ਇਸ ਦੌਰਾਨ ਸੀਐਮ ਮਾਨ ਨੇ ਕਰੋੜਾਂ ਰੁਪਏ ਦੀਆਂ ਸਕੀਮਾਂ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ 250 ਨਰਸਿੰਗ ਸਟਾਫ਼ ਨੂੰ ਨਿਯੁਕਤੀ ਪੱਤਰ ਵੀ ਦਿੱਤੇ ਗਏ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version