Site icon Geo Punjab

CM ਭਗਵੰਤ ਮਾਨ: ਮੁਹੱਲਾ ਕਲੀਨਿਕ ਦਾ ਨਾਮ ਆਮ ਆਦਮੀ ਕਲੀਨਿਕ.. – ਪੰਜਾਬੀ ਨਿਊਜ਼ ਪੋਰਟਲ

CM ਭਗਵੰਤ ਮਾਨ: ਮੁਹੱਲਾ ਕਲੀਨਿਕ ਦਾ ਨਾਮ ਆਮ ਆਦਮੀ ਕਲੀਨਿਕ.. – ਪੰਜਾਬੀ ਨਿਊਜ਼ ਪੋਰਟਲ


CM Bhagwant Mann: ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ ਦਿੱਲੀ ਦੀ ਤਰਜ਼ ‘ਤੇ ਸੂਬੇ ‘ਚ 75 ਮੁਹੱਲਾ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨਗੇ। ਮੁਹੱਲਾ ਕਲੀਨਿਕਾਂ ਦਾ ਨਾਂ ਆਮ ਆਦਮੀ ਕਲੀਨਿਕ ਰੱਖਿਆ ਗਿਆ ਹੈ।

ਮੁੱਖ ਮੰਤਰੀ ਮਾਨ ਨੇ ਅੱਜ ਬਾਅਦ ਦੁਪਹਿਰ ਮੁਹਾਲੀ ਦੇ ਫੇਜ਼-5 ਵਿੱਚ ਸਥਿਤ ਸੁਵਿਧਾ ਕੇਂਦਰ ਦੇ ਅਹਾਤੇ ਵਿੱਚ ਸਥਾਪਤ ਆਮ ਆਦਮੀ ਕਲੀਨਿਕ ਦਾ ਦੌਰਾ ਕਰਕੇ ਅਗਾਊਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਤਸੱਲੀ ਪ੍ਰਗਟਾਈ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ ਸੂਬੇ ਵਿੱਚ 75 ਏਸੀ ਕਲੀਨਿਕ ਖੋਲ੍ਹੇ ਜਾਣਗੇ, ਜਿੱਥੇ ਇੱਕ ਐਮਬੀਬੀਐਸ ਡਾਕਟਰ, ਫਾਰਮਾਸਿਸਟ, ਨਰਸ, ਚਪੜਾਸੀ ਅਤੇ ਕਲੀਨਰ ਤਾਇਨਾਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਟੈਕਨਾਲੋਜੀ ਖ਼ਬਰ: ਭਾਰਤ ਵਿੱਚ 5ਜੀ ਲਾਂਚ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ!

ਇਨ੍ਹਾਂ ਕਲੀਨਿਕਾਂ ਵਿੱਚ ਲਗਭਗ ਸਾਰੀਆਂ ਬਿਮਾਰੀਆਂ ਦਾ ਸਸਤੇ ਵਿੱਚ ਇਲਾਜ ਕੀਤਾ ਜਾਵੇਗਾ ਅਤੇ 100 ਤੋਂ ਵੱਧ ਟੈਸਟ ਕੀਤੇ ਜਾਣਗੇ ਅਤੇ 41 ਤਰ੍ਹਾਂ ਦੇ ਪੈਕੇਜਾਂ ਦਾ ਪ੍ਰਬੰਧ ਕੀਤਾ ਜਾਵੇਗਾ। ਵੱਡੇ ਪਿੰਡਾਂ ਅਤੇ ਕਸਬਿਆਂ ਵਿੱਚ 2-2 ਕਲੀਨਿਕ ਖੋਲ੍ਹੇ ਜਾਣਗੇ।

ਇਹ ਵੀ ਜ਼ਿਕਰਯੋਗ ਹੈ ਕਿ ਮਰੀਜ਼ਾਂ ਨੂੰ ਆਪਣੀ ਵਾਰੀ ਦੀ ਉਡੀਕ ਕਰਨ ਲਈ 15 ਕੁਰਸੀਆਂ ਲਗਾਈਆਂ ਜਾਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਮੁਹੱਲਾ ਕਲੀਨਿਕਾਂ ਲਈ 2140 ਡਾਕਟਰਾਂ ਨੇ ਆਪਣੀਆਂ ਸੇਵਾਵਾਂ ਦੇਣ ਲਈ ਅਪਲਾਈ ਕੀਤਾ ਹੈ, ਜਿਨ੍ਹਾਂ ਵਿੱਚੋਂ 1972 ਪੰਜਾਬ ਦੇ ਹਨ।

ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇਨ੍ਹੀਂ ਦਿਨੀਂ ਐਮ.ਬੀ.ਬੀ.ਐਸ.




Exit mobile version