Site icon Geo Punjab

CM ਭਗਵੰਤ ਮਾਨ” ⋆ D5 News


ਚੰਡੀਗੜ੍ਹ: ਰਿਸ਼ਵਤ ਮਾਮਲੇ ‘ਚ ਫਸੇ ਪਟਵਾਰੀ..ਕਾਨੂੰਨਗੋ ਆਪਣੀ ਸਾਥੀਆਂ ਦੇ ਹੱਕ ਵਿਚ ਕਲਮ ਛੋੜ੍ਹ ਹੜਤਾਲ ਕਰਨ ਜਾ ਰਹੇ ਹਨ। ਦਰਅਸਲ ਇਨ੍ਹਾਂ ਨੇ ਦੋਸ਼ ਲਗਾਏ ਨੇ ਕਿ ਅਚਾਨਕ ਵਿਜੀਲੈਂਸ ਦੀ ਟੀਮ ਆਉਂਦੀ ਹੈ ਤੇ ਰਿਸ਼ਵਤ ਦੇ ਦੋਸ਼ ਵਿਚ ਗ੍ਰਿਫਤਾਰ ਕਰ ਕੇ ਲੈ ਜਾਂਦੀ ਹੈ। ਹੁਣ ਇਸ ਮਾਮਲੇ ‘ਚ ਸੀ.ਐਮ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ “ਜਾਣਕਾਰੀ ਮੁਤਾਬਕ ਪਟਵਾਰੀ..ਕਾਨੂੰਨਗੋ..ਕਿਸੇ ਰਿਸ਼ਵਤ ਮਾਮਲੇ ਚ ਫਸੇ ਅਪਣੇ ਇੱਕ ਸਾਥੀ ਦੇ ਹੱਕ ਚ..ਅਤੇ ਡੀਸੀ ਦਫ਼ਤਰ ਕਰਮਚਾਰੀ ਆਪਣੀਆਂ ਨਿੱਜੀ ਮੰਗਾਂ ਨੂੰ ਲੈ ਕੇ ਆਉਂਦੇ ਦਿਨਾਂ ਚ ਕਲਮ ਛੋੜ੍ਹ ਹੜਤਾਲ ਕਰਨਗੇ..ਮੈਂ ਦੱਸਣਾ ਚਾਹੁੰਦਾ ਹਾਂ ਕਿ ਕਲਮ ਛੋੜ੍ਹ ਹੜਤਾਲ ਕਰੋ ਪਰ ਬਾਅਦ ਵਿੱਚ ਕਲਮ ਥੋਡੇ ਹੱਥਾਂ ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਸਰਕਾਰ ਕਰੇਗੀ..ਸਾਡੇ ਕੋਲ ਬਹੁਤ ਪੜ੍ਹੇ ਲਿਖੇ ਬੇਰੁਜ਼ਗਾਰ ਮੌਜੂਦ ਨੇ ਜੋ ਤੁਹਾਡੇ ਵਾਲੀਆਂ ਕਲਮਾਂ ਫੜ੍ਹਣ ਨੂੰ ਤਿਆਰ ਬੈਠੇ ਨੇ..ਪੰਜਾਬ ਦੇ ਲੋਕਾਂ ਦੀ ਖੱਜਲ ਖੁਆਰੀ ਨਹੀ ਹੋਣ ਦਿੱਤੀ ਜਾਵੇਗੀ..।”

ਜਾਣਕਾਰੀ ਮੁਤਾਬਕ ਪਟਵਾਰੀ..ਕਾਨੂੰਨਗੋ..ਕਿਸੇ ਰਿਸ਼ਵਤ ਮਾਮਲੇ ਚ ਫਸੇ ਅਪਣੇ ਇੱਕ ਸਾਥੀ ਦੇ ਹੱਕ ਚ..ਅਤੇ ਡੀਸੀ ਦਫ਼ਤਰ ਕਰਮਚਾਰੀ ਆਪਣੀਆਂ ਨਿੱਜੀ ਮੰਗਾਂ ਨੂੰ ਲੈ ਕੇ ਆਉਂਦੇ ਦਿਨਾਂ ਚ ਕਲਮ ਛੋੜ੍ਹ ਹੜਤਾਲ ਕਰਨਗੇ..ਮੈਂ ਦੱਸਣਾ ਚਾਹੁੰਦਾ ਹਾਂ ਕਿ ਕਲਮ ਛੋੜ੍ਹ ਹੜਤਾਲ ਕਰੋ ਪਰ ਬਾਅਦ ਵਿੱਚ ਕਲਮ ਥੋਡੇ ਹੱਥਾਂ ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਸਰਕਾਰ…
— Bhagwant Mann (@BhagwantMann) August 30, 2023

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version