ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਂ ਦਿਵਸ ਦੇ ਮੌਕੇ ‘ਤੇ ਸਮੂਹ ਲੋਕਾਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਭਗਵੰਤ ਮਾਨ ਨੇ ਟਵੀਟ ਕੀਤਾ। ਬਾਦਲਾਂ ਹੱਥੋਂ ਹਾਰੀ ਸ਼੍ਰੋਮਣੀ ਕਮੇਟੀ? ਮਾਨ ਨੇ ਲਿਖਿਆ, “ਮਾਂ ਦਿਵਸ ‘ਤੇ, ਆਓ ਅਸੀਂ ਸਾਰੇ ਆਪਣੀਆਂ ਮਾਵਾਂ ਦਾ ਧੰਨਵਾਦ ਕਰੀਏ ਜਿਨ੍ਹਾਂ ਨੇ ਸਾਡੀ ਜ਼ਿੰਦਗੀ ਨੂੰ ਆਕਾਰ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।” ਉਖਾੜਿਆ ਕੇਜਰੀਵਾਲ! ਹਾਈ ਕੋਰਟ ਦੇ ਫੈਸਲੇ ‘ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਮਾਂ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਿਸ਼ੇਸ਼ ਵਧਾਈ ਦਿੱਤੀ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
