Site icon Geo Punjab

CM ਮਾਨ ਦੀ ਪਤਨੀ, ਭੈਣ ਅਤੇ ‘ਆਪ’ ਵਿਧਾਇਕ ਨੂੰ ਜੀਓਜੀ ਮੁਲਾਜ਼ਮਾਂ ਨੇ ਘੇਰ ਲਿਆ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਾਰਜ ਦੇ ਦਫ਼ਤਰ ਦਾ ਉਦਘਾਟਨ ਕਰਨ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ&comma; ਮਾਂ ਤੇ ਭੈਣ। ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਸਾਬਕਾ ਸੈਨਿਕਾਂ ਵੱਲੋਂ ਦਫ਼ਤਰ ਦਾ ਦੋ ਪਾਸਿਆਂ ਤੋਂ ਘਿਰਾਓ ਕਰਨ ਕਾਰਨ ਮੁੱਖ ਮੰਤਰੀ ਦੀ ਪਤਨੀ&comma; ਮਾਤਾ ਅਤੇ ਭੈਣ ਨਿਰਧਾਰਿਤ ਸਮੇਂ ਤੋਂ ਕਰੀਬ ਦੋ ਘੰਟੇ ਲੇਟ ਪੁੱਜੀਆਂ ਅਤੇ ਵਾਪਸੀ ਦੌਰਾਨ ਪੁਲਿਸ ਨੂੰ ਫ਼ੌਜੀਆਂ ਨਾਲ ਧੱਕਾ ਮੁੱਕੀ ਕਰਨੀ ਪਈ ਅਤੇ ਕਾਫ਼ਲੇ ਨੂੰ ਬਾਹਰ ਕੱਢਿਆ ਗਿਆ &vert; &period; ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version