ਚੰਡੀਗੜ੍ਹ: ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਾਰਜ ਦੇ ਦਫ਼ਤਰ ਦਾ ਉਦਘਾਟਨ ਕਰਨ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ, ਮਾਂ ਤੇ ਭੈਣ। ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਸਾਬਕਾ ਸੈਨਿਕਾਂ ਵੱਲੋਂ ਦਫ਼ਤਰ ਦਾ ਦੋ ਪਾਸਿਆਂ ਤੋਂ ਘਿਰਾਓ ਕਰਨ ਕਾਰਨ ਮੁੱਖ ਮੰਤਰੀ ਦੀ ਪਤਨੀ, ਮਾਤਾ ਅਤੇ ਭੈਣ ਨਿਰਧਾਰਿਤ ਸਮੇਂ ਤੋਂ ਕਰੀਬ ਦੋ ਘੰਟੇ ਲੇਟ ਪੁੱਜੀਆਂ ਅਤੇ ਵਾਪਸੀ ਦੌਰਾਨ ਪੁਲਿਸ ਨੂੰ ਫ਼ੌਜੀਆਂ ਨਾਲ ਧੱਕਾ ਮੁੱਕੀ ਕਰਨੀ ਪਈ ਅਤੇ ਕਾਫ਼ਲੇ ਨੂੰ ਬਾਹਰ ਕੱਢਿਆ ਗਿਆ | . ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
