CM ਮਾਨ ਨੇ ਕੀਤਾ ਵੱਡਾ ਐਲਾਨ, 8736 ਅਧਿਆਪਕ ਹੋਣਗੇ ਪੱਕੇ ⋆ D5 News


ਸ੍ਰੀ ਅਨੰਦਪੁਰ ਸਾਹਿਬ : ਵਿਰਾਸਤ-ਏ-ਖਾਲਸਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਧਿਆਪਕ ਰਾਜ ਪੁਰਸਕਾਰ ਵੰਡ ਸਮਾਗਮ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਿੱਖਿਆ ਤੋਂ ਵੱਡਾ ਕੋਈ ਪੁੰਨ ਨਹੀਂ ਹੈ। ਜੇਲ੍ਹ ‘ਚੋਂ ਬਾਹਰ ਆਏ ਧਰਮਸੋਤ! CM Bhagwant Mann ਦਾ ਨਵਾਂ ਫਰਮਾਨ | D5 Channel Punjabi ਮੈਂ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਜਾਣਦਾ ਹਾਂ ਕਿਉਂਕਿ ਮੈਂ ਖੁਦ ਇੱਕ ਅਧਿਆਪਕ ਦਾ ਪੁੱਤਰ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਧਿਆਪਕਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਕੰਮ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 8736 ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *