CM ਮਾਨ ਨੇ ਪੰਜਾਬ ਵਿਧਾਨ ਸਭਾ ‘ਚ ਅਗਨੀਪਥ ਯੋਜਨਾ ‘ਤੇ ਮਤਾ ਪੇਸ਼ ਕੀਤਾ, ਵਾਪਿਸ ਲੈਣ ਦੀ ਮੰਗ ਕਰਨਗੇ


ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਦੌਰਾਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਵਿਰੁੱਧ ਮਤਾ ਪਾਸ ਕੀਤਾ ਗਿਆ। ਇਸ ਮਤੇ ਨੂੰ ਭਾਜਪਾ ਦੇ ਦੋ ਵਿਧਾਇਕਾਂ ਨੂੰ ਛੱਡ ਕੇ ਬਾਕੀ ਸਾਰੇ ਮੈਂਬਰਾਂ ਨੇ ਮਨਜ਼ੂਰੀ ਦੇ ਦਿੱਤੀ ਹੈ। Weather Update Today: ਘਰੋਂ ਨਿਕਲਣ ਤੋਂ ਪਹਿਲਾਂ ਸਾਵਧਾਨ, ਮੌਸਮ ਵਿਭਾਗ ਦੀ ਚੇਤਾਵਨੀ D5 Channel Punjabi ਇਸ ਤੋਂ ਇਲਾਵਾ ਪੰਜਾਬ ਯੂਨੀਵਰਸਿਟੀ ਦੀ ਸੈਨੇਟ ‘ਚ 2 ਵਿਧਾਇਕ ਵੀ ਹੋਣਗੇ ਹਾਜ਼ਰ ਜਿਨ੍ਹਾਂ ਦੇ ਨਾਵਾਂ ਨੂੰ ਅੰਤਿਮ ਰੂਪ ਦੇਣ ਲਈ ਸਪੀਕਰ ਕੁਲਤਾਰ ਸੰਧਵਾਂ ਨੂੰ ਸੌਂਪ ਦਿੱਤਾ ਗਿਆ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੀ ਫੌਜ ਦੀ ਭਰਤੀ ਦੀ ਅਗਨੀਪਥ ਸਕੀਮ ਵਿਰੁੱਧ ਮਤਾ ਪੇਸ਼ ਕੀਤਾ ਹੈ। ਜਿਸ ‘ਤੇ ਬਹਿਸ ਹੋ ਰਹੀ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *