CM ਮਾਨ ਨੇ ਸੱਦੀ ਕੈਬਨਿਟ ਦੀ ਐਂਮਰਜੈਂਸੀ ਮੀਟਿੰਗ, ਬੁੱਲਾਇਆ ਜਾ ਸਕਦਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ


ਚੰਡੀਗੜ੍ਹ: CM ਭਗਵੰਤ ਮਾਨ ਅੱਜ ਅਚਾਨਕ ਕੈਬਨਿਟ ਦੀ ਐਂਮਰਜੈਂਸੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਅੱਜ ਸਵੇਰੇ 10 ਵਜੇ ਮੁੱਖ ਮੰਤਰੀ ਦੇ ਦਫ਼ਤਰ ਵਿਖੇ ਹੋਵੇਗੀ। ਇਸ ਮੀਟਿੰਗ ਵਿਚ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬਲਾਉਣ ਤੇ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ SYL ਅਤੇ RDF ਦੇ ਫੰਡਾਂ ਨੂੰ ਲੈ ਕੇ ਵੀ ਚਰਚਾ ਕੀਤੀ ਜਾ ਸਕਦੀ ਹੈ।
SYLਬਾਰੇ Bhagwant Mann ਦਾ ਵੱਡਾ ਕਦਮ, ਸੱਦੀ Emergency Meeting, Center ਨੂੰ ਠੋਕਵਾਂ ਜਵਾਬ!D5 Channel Punjabi
ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ ਸੁਪਰੀਮ ਕੋਰਟ ਨੇ SYL ਨੂੰ ਲੈ ਕੇ ਪੰਜਾਬ ਨੂੰ ਸਿਆਸਤ ਕਰਨ ਤੋਂ ਮੰਨ੍ਹਾਂ ਕੀਤਾ ਸੀ। ਸੁਪਰੀਮ ਕੋਰਟ ਨੇ ਇਸ ਮੁੱਦੇ ਤੇ ਕਿਹਾ ਸੀ ਕਿ ਪੰਜਾਬ ਅਤੇ ਹਰਿਆਣਾ ਦੇੇ ਸੁੱਬੇ ਇੱਕਠੇ ਮੀਟਿੰਗ ਕਰਕੇ ਇਸ ਮੁੱਦੇ ਦਾ ਕੋਈ ਹੱਲ ਕੱਢਣ। ਸੁਪਰੀਮ ਕੋਰਟ ਦੇ ਇਸ ਫ਼ੈਸਲੇ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਇਸ ਤੋਂ SGPC ਦੇ ਵੋਟਰਾਂ ਦੀ ਸੂਚੀ ‘ਤੇ ਵੀ ਚਰਚਾ ਹੋ ਸਕਦੀ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *