CM ਮਾਨ ਵੱਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ ⋆ D5 News


ਲੁਧਿਆਣਾ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗਾਂਧੀਨਗਰ ਨੇੜੇ ਸਥਿਤ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਇਸ ਮੌਕੇ ਜ਼ਿਲ੍ਹੇ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ। ਅੱਜ ਸੂਬੇ ਭਰ ਵਿੱਚ 75 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾ ਰਹੇ ਹਨ। ਲੁਧਿਆਣਾ ਵਿਖੇ ਸ਼ਾਨਦਾਰ ਆਮ ਆਦਮੀ ਕਲੀਨਿਕ ਦੇ ਉਦਘਾਟਨ ਸਮੇਂ… ਲਾਈਵ https://t.co/fCVpd5E4Pt — Bhagwant Mann (@BhagwantMann) ਅਗਸਤ 15, 2022 ਪੋਸਟ ਡਿਸਕਲੇਮਰ ਵਿਚਾਰ/ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ punjabi.newsd5 .in ਇਸ ਲਈ ਕੋਈ ਜ਼ਿੰਮੇਵਾਰੀ ਜਾਂ ਦੇਣਦਾਰੀ ਨਹੀਂ ਮੰਨਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *