Site icon Geo Punjab

Cm Mann: CM ਮਾਨ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਕਰਨਗੇ, ਪੰਜਾਬ ਦੇ ਪਾਣੀਆਂ ਬਾਰੇ ਕਰਨਗੇ ਗੱਲਬਾਤ – Punjabi News Portal


Cm mann: ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਜਲ ਬਿਜਲੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਕਰਨਗੇ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਦੂਸ਼ਿਤ ਪਾਣੀਆਂ ਨੂੰ ਸ਼ੁੱਧ ਕਰਨ ਬਾਰੇ ਵਿਚਾਰ ਵਟਾਂਦਰਾ ਕਰਕੇ ਪੰਜਾਬ ਦਾ ਪੱਖ ਲੈਣਗੇ। ਇਸ ਗੱਲ ਦੀ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਖੁਦ ਟਵੀਟ ਕਰਕੇ ਦਿੱਤੀ ਹੈ।

CM ਭਗਵੰਤ ਮਾਨ ਨੇ ਟਵਿੱਟਰ ‘ਤੇ ਲਿਖਿਆ, “ਅੱਜ ਦਿੱਲੀ ਵਿਖੇ ਮਾਨਯੋਗ ਜਲ ਬਿਜਲੀ ਮੰਤਰੀ ਸ੍ਰੀ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਹੋਈ। ਅਸੀਂ ਪੰਜਾਬ ਦੇ ਪ੍ਰਦੂਸ਼ਿਤ ਪਾਣੀਆਂ ਨੂੰ ਸ਼ੁੱਧ ਕਰਨ ਬਾਰੇ ਵਿਸਥਾਰ ਨਾਲ ਚਰਚਾ ਕਰਕੇ ਪੰਜਾਬ ਦਾ ਸਮਰਥਨ ਕਰਾਂਗੇ।




Exit mobile version