Site icon Geo Punjab

CM ਮਾਨ ਦੀ ਅੱਜ ਵਿਧਾਇਕਾਂ ਨਾਲ ਅਹਿਮ ਮੀਟਿੰਗ, ਇਸ ਮੁੱਦੇ ‘ਤੇ ਹੋਵੇਗੀ ਚਰਚਾ

CM ਮਾਨ ਦੀ ਅੱਜ ਵਿਧਾਇਕਾਂ ਨਾਲ ਅਹਿਮ ਮੀਟਿੰਗ, ਇਸ ਮੁੱਦੇ ‘ਤੇ ਹੋਵੇਗੀ ਚਰਚਾ

<p>ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ &&num;8216&semi;ਮਿਸ਼ਨ 13-0&&num;8217&semi; ਲਈ ਕਮਰ ਕੱਸ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕ ਸਭਾ ਚੋਣਾਂ ਲਈ ਮੈਰਾਥਨ ਮੀਟਿੰਗਾਂ ਦਾ ਦੌਰ ਜਾਰੀ ਹੈ।<&sol;p>&NewLine;<p>ਇਸੇ ਦੌਰਾਨ ਅੱਜ ਮੁੱਖ ਮੰਤਰੀ ਨੇ ਸ੍ਰੀ ਫਤਹਿਗੜ੍ਹ ਸਾਹਿਬ ਹਲਕੇ ਦੇ ਸਮੂਹ ਵਿਧਾਇਕਾਂ ਦੀ ਮੀਟਿੰਗ ਸੱਦੀ ਹੈ&comma; ਜੋ ਸਵੇਰੇ 11 ਵਜੇ ਹੋਵੇਗੀ। ਨਿਵਾਸ ਵਿੱਚ ਹੋਵੇਗਾ। ਮੀਟਿੰਗ ਵਿੱਚ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀ&period;ਪੀ&period; ਵੀ ਹਿੱਸਾ ਲੈਣਗੇ। ਦੱਸਿਆ ਜਾ ਰਿਹਾ ਹੈ ਕਿ ਉਕਤ ਮੀਟਿੰਗ &&num;8216&semi;ਚ ਚੋਣ ਪ੍ਰਚਾਰ ਦੀ ਰਣਨੀਤੀ &&num;8216&semi;ਤੇ ਚਰਚਾ ਕੀਤੀ ਜਾਵੇਗੀ। ਦੱਸ ਦੇਈਏ ਕਿ ਬੀਤੇ ਦਿਨ ਸੀ&period;ਐਮ&period; ਨੇ ਸੰਗਰੂਰ ਦੇ ਸਮੂਹ ਵਿਧਾਇਕਾਂ ਨਾਲ ਮੀਟਿੰਗ ਕੀਤੀ ਸੀ।ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &OpenCurlyQuote;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<&sol;p>&NewLine;

Exit mobile version