Site icon Geo Punjab

ਸੀਐੱਮ ਮਾਨ ਦਾ ਪੰਜਾਬੀਆਂ ਲਈ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

ਸੀਐੱਮ ਮਾਨ ਦਾ ਪੰਜਾਬੀਆਂ ਲਈ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

<p>ਸੀਐੱਮ ਮਾਨ ਮਾਨ ਨੇ ਪੰਜਾਬੀਆਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਐਕਸ ਅਕਾਊਂਟ &&num;8216&semi;ਤੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਲੋਕਾਂ ਦੇ ਕੰਮ ਹੁਣ ਪਿੰਡਾਂ ਦੀਆਂ ਸੱਥਾਂ &OpenCurlyQuote;ਚ ਹੀ ਹੋਣਗੇ&comma;ਲੋਕਾਂ ਦੀਆਂ ਮੁਸ਼ਕਿਲਾਂ ਨੂੰ ਮੌਕੇ &OpenCurlyQuote;ਤੇ ਹੀ ਹੱਲ ਕਰਨ ਲਈ ਅੱਜ ਅਸੀਂ &OpenCurlyQuote;ਸਰਕਾਰ ਤੁਹਾਡੇ ਦੁਆਰ’ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ।<&sol;p>&NewLine;<p>ਉਨ੍ਹਾਂ ਨੇ ਟਵਿੱਟਰ ਉਤੇ ਇਸ ਬਾਰੇ ਜਾਣਕਾਰੀ ਦਿੰਦਿਆਂ ਲਿਖਿਆ ਹੈ&comma; &OpenCurlyQuote;&OpenCurlyQuote;ਆਪ ਦੀ ਸਰਕਾਰ&comma; ਆਪ ਦੇ ਦੁਆਰ’ ਲੋਕਾਂ ਦੇ ਕੰਮ ਹੁਣ ਪਿੰਡਾਂ ਦੀਆਂ ਸੱਥਾਂ &OpenCurlyQuote;ਚ ਹੀ ਹੋਣਗੇ…ਲੋਕਾਂ ਦੀਆਂ ਮੁਸ਼ਕਿਲਾਂ ਨੂੰ ਮੌਕੇ &OpenCurlyQuote;ਤੇ ਹੀ ਹੱਲ ਕਰਨ ਲਈ ਅੱਜ ਅਸੀਂ &OpenCurlyQuote;ਸਰਕਾਰ ਤੁਹਾਡੇ ਦੁਆਰ’ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ…ਮੈਂ ਖੁਦ ਡੇਰਾਬੱਸੀ ਦੇ ਪਿੰਡ ਭਾਂਖਰਪੁਰ ਦੇ ਕੈਂਪ &OpenCurlyQuote;ਚ ਪਹੁੰਚ ਰਿਹਾ ਹਾਂ…<&sol;p>&NewLine;<p>ਵੋਟਾਂ ਤੁਹਾਡੇ ਤੋਂ ਪਿੰਡ-ਪਿੰਡ ਆ ਕੇ ਮੰਗੀਆਂ ਸੀ ਤਾਂ ਹੁਣ ਸਰਕਾਰ ਕੰਮ ਕਰਨ ਲਈ ਵੀ ਪਿੰਡ-ਪਿੰਡ ਆਵੇਗੀ… &OpenCurlyDoubleQuote;’<&sol;p>&NewLine;<p>ਸਰਕਾਰ ਦੇ ਇਕ ਹੋਰ ਫੈਸਲੇ ਬਾਰੇ ਮੁੱਖ ਮੰਤਰੀ ਨੇ ਅਧਿਕਾਰਿਕ ਟਵਿਟਰ ਹੈਂਡਲ ਤੋਂ ਟਵੀਟ ਕੀਤਾ ਹੈ ਕਿ &OpenCurlyQuote;ਪੰਜਾਬ &OpenCurlyQuote;ਚ ਹਰ ਕਿਸਮ ਦੀਆਂ ਰਜਿਸਟਰੀਆਂ ਤੇ NOC ਵਾਲੀ ਸ਼ਰਤ ਖਤਮ ਹੋ ਰਹੀ ਹੈ&period;&period;ਵੇਰਵੇ ਜਲਦੀ’…।<&sol;p>&NewLine;

Exit mobile version