ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ‘ਤੇ ਧਰਨਾ ਦੇਣ ਆਈ ਕਾਂਗਰਸ ‘ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਦੁੱਖ ਹੈ ਕਿ ਅੱਜ ਪੰਜਾਬ ਦੀ ਬਾਕੀ ਕਾਂਗਰਸ ਰਿਸ਼ਵਤਖੋਰੀ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਆਪਣੇ ਆਗੂਆਂ ਦੇ ਹੱਕਾਂ ਲਈ ਭੁਗਤ ਰਹੀ ਹੈ। ਵਿਰੋਧ ਵਿੱਚ ਮੇਰੇ ਘਰ ਆਏ ਪੰਜਾਬ ਦੇ ਲੁਟੇਰਿਆਂ ਦਾ ਸਮਰਥਨ ਕਰਨਾ ਇਸ ਗੱਲ ਦਾ ਸਬੂਤ ਹੈ ਕਿ ਰਿਸ਼ਵਤਖੋਰੀ ਉਨ੍ਹਾਂ ਦੇ ਖੂਨ ਵਿੱਚ ਹੈ।
The post *CM ਦੀ ਰਿਹਾਇਸ਼ ‘ਤੇ ਧਰਨਾ ਦੇਣ ਪਹੁੰਚੀ ਕਾਂਗਰਸ ‘ਤੇ CM ਭਗਵੰਤ ਮਾਨ ਦਾ ਤਿੱਖਾ ਹਮਲਾ* appeared first on .