ਚੰਡੀਗੜ੍ਹ/ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਦਿੱਲੀ ਦੇ 2 ਦਿਨਾਂ ਦੌਰੇ ‘ਤੇ ਹੋਣਗੇ। ਇਸ ਦੌਰਾਨ, ਉਹ ਦਿੱਲੀ ਵਿੱਚ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਸ ਬੈਠਕ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ। ਭਗਵੰਤ ਮਾਨ ਨੇ ਦਿੱਤੀ ਵੱਡੀ ਖਬਰ, ਮੋਦੀ ਵੀ ਰਹਿ ਗਏ ਹੈਰਾਨ ! | D5 Channel Punjabi ਇਸ ਦੌਰਾਨ ਭਗਵੰਤ ਮਾਨ ਪ੍ਰਧਾਨ ਮੰਤਰੀ ਕੋਲ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਕਮੇਟੀ ‘ਚ ਪੰਜਾਬ ਦੀ ਨੁਮਾਇੰਦਗੀ ਨਾ ਕੀਤੇ ਜਾਣ ਦਾ ਮੁੱਦਾ ਉਠਾਉਣਗੇ। ਇਸ ਦੇ ਨਾਲ ਹੀ ਉਹ ਭਲਕੇ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਦੀ ਮੀਟਿੰਗ ਵਿੱਚ ਵੀ ਸ਼ਿਰਕਤ ਕਰਨਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
