ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਅੱਜ ਹੋਣ ਵਾਲਾ ਵਿਸ਼ੇਸ਼ ਸੈਸ਼ਨ ਰਾਜਪਾਲ ਵੱਲੋਂ ਕੱਲ੍ਹ ਰੱਦ ਕਰ ਦਿੱਤਾ ਗਿਆ ਹੈ। ਰਾਜਪਾਲ ਦੇ ਇਸ ਝਟਕੇ ਤੋਂ ਬਾਅਦ ਆਮ ਆਦਮੀ ਪਾਰਟੀ ਪੰਜਾਬ ਨੇ ਵੱਡਾ ਫੈਸਲਾ ਲੈਂਦਿਆਂ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਹ ਰੋਸ ਮਾਰਚ ਪੰਜਾਬ ਵਿਧਾਨ ਸਭਾ ਤੋਂ ਰਾਜ ਭਵਨ ਤੱਕ ਕੱਢਿਆ ਜਾਵੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਵਿਧਾਇਕਾਂ ਨਾਲ ਮੀਟਿੰਗ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਮੀਟਿੰਗ ਵਿਧਾਨ ਸਭਾ ਵਿੱਚ ਹੋ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
