CM ਮਾਨ ਨੇ ਦਿੱਤੀ ਮਨਜ਼ੂਰੀ, ਸਿਵਲ ਹਸਪਤਾਲ ਖੰਨਾ ਦਾ ਟਰੌਮਾ ਸੈਂਟਰ ‘ਭਗਤ ਪੂਰਨ ਸਿੰਘ’ ਵਜੋਂ ਜਾਣਿਆ ਜਾਵੇਗਾ – Punjabi News Portal


ਪਦਮ ਸ਼੍ਰੀ ਭਗਤ ਪੂਰਨ ਸਿੰਘ ਜੀ ਦੀ ਨਿਰਸਵਾਰਥ ਸੇਵਾ ਨੂੰ ਤਹਿ ਦਿਲੋਂ ਸ਼ਰਧਾਂਜਲੀ ਭੇਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਅਹਿਮ ਫੈਸਲਾ ਲਿਆ ਹੈ।

ਉਨ੍ਹਾਂ ਸਿਵਲ ਹਸਪਤਾਲ ਖੰਨਾ ਦੇ ਟਰਾਮਾ ਸੈਂਟਰ ਦਾ ਨਾਂ ਬਦਲ ਦਿੱਤਾ ਹੈ। ਉਨ੍ਹਾਂ ਟਵੀਟ ਕੀਤਾ ਕਿ ਹੁਣ ਸਿਵਲ ਹਸਪਤਾਲ ਖੰਨਾ ਦੇ ਟਰਾਮਾ ਸੈਂਟਰ ਦਾ ਨਾਂ ਭਗਤ ਪੂਰਨ ਸਿੰਘ ਜੀ ਦੇ ਨਾਂ ‘ਤੇ ਰੱਖਿਆ ਜਾਵੇਗਾ। ਜਿਸ ਦੀ ਪ੍ਰਵਾਨਗੀ ਵਿਭਾਗ ਨੂੰ ਦੇ ਦਿੱਤੀ ਗਈ ਹੈ।




Leave a Reply

Your email address will not be published. Required fields are marked *