Site icon Geo Punjab

Weather: ਪੰਜਾਬ ‘ਚ ਤਿੱਖੀ ਧੁੱਪ ਨਾਲ ਚੱਲ ਰਹੀਆਂ ਠੰਡੀਆਂ ਹਵਾਵਾਂ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ, ਜਾਣੋ ਆਪਣੇ ਇਲਾਕੇ ਦਾ ਹਾਲ

Weather: ਪੰਜਾਬ ‘ਚ ਤਿੱਖੀ ਧੁੱਪ ਨਾਲ ਚੱਲ ਰਹੀਆਂ ਠੰਡੀਆਂ ਹਵਾਵਾਂ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ, ਜਾਣੋ ਆਪਣੇ ਇਲਾਕੇ ਦਾ ਹਾਲ

<p>ਪੰਜਾਬ ਵਿੱਚ ਬੀਤੇ ਕਈ ਦਿਨਾਂ ਪੈ ਰਹੀ ਕੜਾਕੇ ਦੀ ਠੰਡ ਪੈ ਰਹੀ ਸੀ ਪਰ ਹੁਣਠੰਡ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ।ਪੰਜਾਬ &&num;8216&semi;ਚ ਤਿੱਖੀ ਧੁੱਪ ਨਿਕਲਣੀ ਸ਼ੁਰੂ ਹੋ ਚੁੱਕੀ ਹੈ &comma;ਪਰ ਧੁੱਪ ਦੇ ਨਾਲ ਨਾਲ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਹਾਲਾਂਕਿ ਹੁਣ ਮੌਸਮ ਵਿਭਾਗ &lpar;Punjab Weather Update&rpar; ਨੇ ਅਗਲੇ ਦਿਨਾਂ ਵਿਚ ਮੌਸਮ ਸਾਫ ਰਹਿਣ ਦੀ ਭਵਿੱਖਬਾਣੀ ਕੀਤੀ ਹੈ।<&sol;p>&NewLine;<p>ਮੌਸਮ ਵਿਭਾਗ ਨੇ ਪੰਜਾਬ ਅਤੇ ਚੰਡੀਗੜ੍ਹ ਲਈ ਇੱਕ ਵਾਰ ਫਿਰ ਯੈਲੋ ਕੋਲਡ ਅਲਰਟ ਜਾਰੀ ਕੀਤਾ ਹੈ। ਹਿਮਾਚਲ ਤੋਂ ਇਲਾਵਾ ਜੰਮੂ-ਕਸ਼ਮੀਰ ਅਤੇ ਉੱਤਰਾਖੰਡ &&num;8216&semi;ਚ ਬਰਫਬਾਰੀ ਦਾ ਅਸਰ ਹੁਣ ਮੈਦਾਨੀ ਇਲਾਕਿਆਂ &&num;8216&semi;ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਆਉਣ ਵਾਲੇ ਕੁਝ ਦਿਨਾਂ &&num;8216&semi;ਚ ਘੱਟੋ-ਘੱਟ ਤਾਪਮਾਨ &&num;8216&semi;ਚ ਗਿਰਾਵਟ ਆਵੇਗੀ।<&sol;p>&NewLine;<p>ਪਹਾੜਾਂ ਵਿੱਚ ਹੋਈ ਬਰਫ਼ਬਾਰੀ ਕਾਰਨ ਪੰਜਾਬ &lpar;Punjab Weather Update&rpar; ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 1&period;7 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਪਿਛਲੇ ਮਹੀਨੇ ਰਾਤ ਦਾ ਤਾਪਮਾਨ ਜੋ 8 ਡਿਗਰੀ ਦੇ ਆਸ-ਪਾਸ ਰਿਕਾਰਡ ਕੀਤਾ ਜਾ ਰਿਹਾ ਸੀ&comma; ਹੁਣ 5 ਡਿਗਰੀ ਦੇ ਆਸ-ਪਾਸ ਰਿਕਾਰਡ ਕੀਤਾ ਜਾ ਰਿਹਾ ਹੈ। ਦਿਨ ਵੇਲੇ ਚੰਗੀ ਧੁੱਪ ਹੈ&comma; ਪਰ ਰਾਤਾਂ ਠੰਢੀਆਂ ਹੋ ਰਹੀਆਂ ਹਨ।<&sol;p>&NewLine;

Exit mobile version