Site icon Geo Punjab

ਕੋਰਟ ਨੇ ਕੇਜਰੀਵਾਲ ਦੇ ED ਰਿਮਾਂਡ ‘ਤੇ ਫੈਸਲਾ ਸੁਰੱਖਿਅਤ ਰੱਖਿਆ …

ਕੋਰਟ ਨੇ ਕੇਜਰੀਵਾਲ ਦੇ ED ਰਿਮਾਂਡ ‘ਤੇ ਫੈਸਲਾ ਸੁਰੱਖਿਅਤ ਰੱਖਿਆ …

<p>ਇਨਫੋਰਸਮੈਂਟ ਡਾਇਰੈਕਟੋਰੇਟ &lpar;ਈ&period;ਡੀ&period;&rpar; ਨੇ ਦਿੱਲੀ ਦੇ ਸ਼ਰਾਬ ਘੁਟਾਲੇ ਦੇ ਮਾਮਲੇ &&num;8216&semi;ਚ ਵੀਰਵਾਰ ਸ਼ਾਮ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਈਡੀ ਦੀ ਟੀਮ ਕੱਲ੍ਹ ਸ਼ਾਮ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ ਸੀ। ਕਰੀਬ ਦੋ ਘੰਟੇ ਦੀ ਪੁੱਛਗਿੱਛ ਅਤੇ ਉਨ੍ਹਾਂ ਦੀ ਰਿਹਾਇਸ਼ &&num;8216&semi;ਤੇ ਤਲਾਸ਼ੀ ਤੋਂ ਬਾਅਦ ਈਡੀ ਨੇ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ। PMLA ਕੋਰਟ &&num;8216&semi;ਚ ਕੇਜਰੀਵਾਲ ਮਾਮਲੇ ਦੀ ਸੁਣਵਾਈ ਸ਼ੁਰੂ ਹੋ ਰਹੀ ਹੈ। ਇਸ ਦੇ ਨਾਲ ਹੀ ਗ੍ਰਿਫਤਾਰੀ ਖਿਲਾਫ ਕੇਜਰੀਵਾਲ ਦੀ ਪਟੀਸ਼ਨ &&num;8216&semi;ਤੇ ਵੀ ਸੁਪਰੀਮ ਕੋਰਟ ਦੇ ਵਿਸ਼ੇਸ਼ ਬੈਂਚ ਦੇ ਸਾਹਮਣੇ ਸੁਣਵਾਈ ਹੋਣੀ ਸੀ। ਪਰ ਕੇਜਰੀਵਾਲ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ।<&sol;p>&NewLine;

Exit mobile version