ਪਟਿਆਲਾ: 1 ਜਨਵਰੀ, 2023: ਡੀ5 ਚੈਨਲ ਪੰਜਾਬੀ ਦੇ ਸੀਈਓ ਸ੍ਰੀ ਇਰਵਿੰਦਰ ਸਿੰਘ ਆਹਲੂਵਾਲੀਆ ਨੇ ਸਾਰੇ ਪਾਠਕਾਂ, ਸ਼ੁਭਚਿੰਤਕਾਂ ਅਤੇ ਆਮ ਜਨਤਾ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਉਨ੍ਹਾਂ ਸਮੂਹ ਪਾਠਕਾਂ ਅਤੇ ਸ਼ੁਭਚਿੰਤਕਾਂ ਦੀ ਚੜ੍ਹਦੀ ਕਲਾ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਨਵਾਂ ਸਾਲ ਸਭ ਲਈ ਤੰਦਰੁਸਤੀ, ਤਰੱਕੀ ਅਤੇ ਖੁਸ਼ੀਆਂ ਲੈ ਕੇ ਆਵੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
