Site icon Geo Punjab

ਡਾਂਸਰ ਸਿਮਰ ਸੰਧੂ ਵਿਵਾਦ ਮਾਮਲਾ, ਪੰਜਾਬ ਪੁਲਿਸ ਨੇ ਇੱਕ ਨੂੰ ਕੀਤਾ ਗ੍ਰਿਫਤਾਰ

ਡਾਂਸਰ ਸਿਮਰ ਸੰਧੂ ਵਿਵਾਦ ਮਾਮਲਾ, ਪੰਜਾਬ ਪੁਲਿਸ ਨੇ ਇੱਕ ਨੂੰ ਕੀਤਾ ਗ੍ਰਿਫਤਾਰ

<p>ਡਾਂਸਰ ਸਿਮਰ ਸੰਧੂ ਵਿਵਾਦ &&num;8216&semi;ਚ ਸਮਰਾਲਾ ਪੁਲਸ ਨੇ ਛਾਪਾ ਮਾਰ ਕੇ ਪੁਲਸ ਮੁਲਾਜ਼ਮ ਜਗਰੂਪ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਸੂਤਰਾਂ ਮੁਤਾਬਕ 2 ਹੋਰ ਵਿਅਕਤੀ ਅਜੇ ਵੀ ਪੁਲਸ ਦੀ ਗ੍ਰਿਫਤ ਤੋਂ ਬਾਹਰ ਹਨ&comma; ਜਿਨ੍ਹਾਂ ਦੀ ਗ੍ਰਿਫਤਾਰੀ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ।<&sol;p>&NewLine;<p><img src&equals;"data&colon;image&sol;gif&semi;base64&comma;R0lGODlhAQABAIAAAAAAAP&sol;&sol;&sol;ywAAAAAAQABAAACAUwAOw&equals;&equals;" fifu-lazy&equals;"1" fifu-data-sizes&equals;"auto" fifu-data-srcset&equals;"https&colon;&sol;&sol;i1&period;wp&period;com&sol;geopunjab&period;com&sol;wp-content&sol;uploads&sol;2024&sol;04&sol;simar-sandhu-1-300x259&period;jpg&quest;ssl&equals;1&w&equals;75&resize&equals;75&ssl&equals;1 75w&comma; https&colon;&sol;&sol;i1&period;wp&period;com&sol;geopunjab&period;com&sol;wp-content&sol;uploads&sol;2024&sol;04&sol;simar-sandhu-1-300x259&period;jpg&quest;ssl&equals;1&w&equals;100&resize&equals;100&ssl&equals;1 100w&comma; https&colon;&sol;&sol;i1&period;wp&period;com&sol;geopunjab&period;com&sol;wp-content&sol;uploads&sol;2024&sol;04&sol;simar-sandhu-1-300x259&period;jpg&quest;ssl&equals;1&w&equals;150&resize&equals;150&ssl&equals;1 150w&comma; https&colon;&sol;&sol;i1&period;wp&period;com&sol;geopunjab&period;com&sol;wp-content&sol;uploads&sol;2024&sol;04&sol;simar-sandhu-1-300x259&period;jpg&quest;ssl&equals;1&w&equals;240&resize&equals;240&ssl&equals;1 240w&comma; https&colon;&sol;&sol;i1&period;wp&period;com&sol;geopunjab&period;com&sol;wp-content&sol;uploads&sol;2024&sol;04&sol;simar-sandhu-1-300x259&period;jpg&quest;ssl&equals;1&w&equals;320&resize&equals;320&ssl&equals;1 320w&comma; https&colon;&sol;&sol;i1&period;wp&period;com&sol;geopunjab&period;com&sol;wp-content&sol;uploads&sol;2024&sol;04&sol;simar-sandhu-1-300x259&period;jpg&quest;ssl&equals;1&w&equals;500&resize&equals;500&ssl&equals;1 500w&comma; https&colon;&sol;&sol;i1&period;wp&period;com&sol;geopunjab&period;com&sol;wp-content&sol;uploads&sol;2024&sol;04&sol;simar-sandhu-1-300x259&period;jpg&quest;ssl&equals;1&w&equals;640&resize&equals;640&ssl&equals;1 640w&comma; https&colon;&sol;&sol;i1&period;wp&period;com&sol;geopunjab&period;com&sol;wp-content&sol;uploads&sol;2024&sol;04&sol;simar-sandhu-1-300x259&period;jpg&quest;ssl&equals;1&w&equals;800&resize&equals;800&ssl&equals;1 800w&comma; https&colon;&sol;&sol;i1&period;wp&period;com&sol;geopunjab&period;com&sol;wp-content&sol;uploads&sol;2024&sol;04&sol;simar-sandhu-1-300x259&period;jpg&quest;ssl&equals;1&w&equals;1024&resize&equals;1024&ssl&equals;1 1024w&comma; https&colon;&sol;&sol;i1&period;wp&period;com&sol;geopunjab&period;com&sol;wp-content&sol;uploads&sol;2024&sol;04&sol;simar-sandhu-1-300x259&period;jpg&quest;ssl&equals;1&w&equals;1280&resize&equals;1280&ssl&equals;1 1280w&comma; https&colon;&sol;&sol;i1&period;wp&period;com&sol;geopunjab&period;com&sol;wp-content&sol;uploads&sol;2024&sol;04&sol;simar-sandhu-1-300x259&period;jpg&quest;ssl&equals;1&w&equals;1600&resize&equals;1600&ssl&equals;1 1600w" class&equals;"alignnone size-medium wp-image-39437" fifu-data-src&equals;"https&colon;&sol;&sol;i1&period;wp&period;com&sol;geopunjab&period;com&sol;wp-content&sol;uploads&sol;2024&sol;04&sol;simar-sandhu-1-300x259&period;jpg&quest;ssl&equals;1" alt&equals;"" width&equals;"300" height&equals;"259" &sol;><br &sol;>&NewLine;ਸੂਤਰਾਂ ਅਨੁਸਾਰ ਇਸ ਝਗੜੇ ਤੋਂ ਬਾਅਦ ਸਮਰਾਲਾ ਪੁਲੀਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਅੱਜ ਕਾਫੀ ਮੁਸ਼ੱਕਤ ਤੋਂ ਬਾਅਦ ਪੁਲਿਸ ਨੇ ਛਾਪੇਮਾਰੀ ਕਰਕੇ ਜਗਰੂਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐਸ&period;ਐਚ&period;ਓ ਸਮਰਾਲਾ ਨੇ ਦੱਸਿਆ ਕਿ ਪੁਲਿਸ ਮੁਲਾਜ਼ਮ ਜਗਰੂਪ ਸਿੰਘ ਜੋ ਕਿ ਇਸ ਸਮੇਂ ਲੁਧਿਆਣਾ ਵਿਖੇ ਡਿਊਟੀ &&num;8216&semi;ਤੇ ਹਨ&comma; ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ&comma; ਪਰ ਉਸਦੇ ਦੋ ਸਾਥੀ ਅਜੇ ਪੁਲਿਸ ਦੀ ਪਹੁੰਚ ਤੋਂ ਬਾਹਰ ਹਨ&comma; ਜਿਨ੍ਹਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ &vert;ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &OpenCurlyQuote;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<&sol;p>&NewLine;

Exit mobile version