Site icon Geo Punjab

ਪੰਜਾਬ ‘ਚ ਦਿਨ-ਦਿਹਾੜੇ ਗੈਂਗ ਵਾਰ , ਗੈਂਗਸਟਰ ਦੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ

<p>ਮੋਹਾਲੀ &&num;8216&semi;ਚ ਦਿਨ ਦਿਹਾੜੇ ਵੱਡੀ ਵਾਰਦਾਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇੱਥੇ ਮਾਲ ਦੇ ਬਾਹਰ ਹੋਈ ਗੈਂਗ ਵਾਰ ਵਿੱਚ ਜੰਮੂ ਦਾ ਇੱਕ ਗੈਂਗਸਟਰ ਮਾਰਿਆ ਗਿਆ ਹੈ। ਮਾਰੇ ਗਏ ਗੈਂਗਸਟਰ ਦੀ ਪਛਾਣ ਰਾਜੇਸ਼ ਡੋਗਰਾ ਉਰਫ਼ ਮੋਹਨ ਵਾਸੀ ਜੰਮੂ ਵਜੋਂ ਹੋਈ ਹੈ।<&sol;p>&NewLine;<p>ਖ਼ਬਰ ਮਿਲੀ ਹੈ ਕਿ ਰਾਜੇਸ਼ ਡੋਗਰਾ ਅੱਜ ਸਬਰ ਸੈਕਟਰ 67 ਦੇ ਸੀ&period;ਪੀ&period; ਸ਼ਾਪਿੰਗ ਲਈ ਮਾਲ ਗਿਆ ਸੀ। ਇਸ ਦੌਰਾਨ ਜਿਵੇਂ ਹੀ ਉਹ ਮਾਲ ਤੋਂ ਬਾਹਰ ਆਇਆ ਤਾਂ ਸਕਾਰਪੀਓ &&num;8216&semi;ਚ ਸਵਾਰ 5-6 ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ ਅਤੇ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਵੱਲੋਂ ਕਰੀਬ 15 ਰਾਉਂਡ ਫਾਇਰ ਕੀਤੇ ਗਏ। ਇਸ ਦੌਰਾਨ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ &&num;8216&semi;ਤੇ ਪਹੁੰਚ ਗਏ ਹਨ। ਇਸ ਦੇ ਨਾਲ ਹੀ ਜੰਮੂ ਪੁਲਿਸ ਨੂੰ ਵੀ ਸੂਚਨਾ ਦੇ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।<&sol;p>&NewLine;<p>ਪੋਸਟ ਡਿਸਕਲੇਮਰ ਰਾਏ &sol;ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &OpenCurlyQuote;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<&sol;p>&NewLine;

Exit mobile version