ਲੁਧਿਆਣਾ, 16 ਫਰਵਰੀ, 2023: ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਅਤੇ ਪੰਜਾਬ ਪੁਲਿਸ ਦੀ ਸਾਂਝੀ ਟੀਮ ਨੇ ਇੱਥੋਂ ਦੇ ਸਰਾਫ਼ਾ ਬਾਜ਼ਾਰ ਵਿੱਚ ਇੱਕ ਦੁਕਾਨ ‘ਤੇ ਛਾਪਾ ਮਾਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਦੁਬਈ ਤੋਂ ਤਿੰਨ ਕਿੱਲੋ ਸੋਨਾ ਭਾਰਤ ਲਿਆ ਕੇ ਵੇਚਣ ਦੇ ਮਾਮਲੇ ਵਿੱਚ ਕੀਤੀ ਗਈ ਹੈ। ਤਿੰਨ ਕਿੱਲੋ ਸੋਨੇ ‘ਚੋਂ ਡੇਢ ਕਿੱਲੋ ਦਿੱਲੀ ‘ਚ ਅਤੇ ਬਾਕੀ ਡੇਢ ਕਿੱਲੋ ਲੁਧਿਆਣਾ ‘ਚ ਵਿਕਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।